ਇਕਵਾਡੋਰ ''ਚ ਚੀਨੀ ਦੂਤਘਰ ਅਸਥਾਈ ਤੌਰ ''ਤੇ ਕੀਤਾ ਗਿਆ ਬੰਦ

01/11/2024 4:58:19 PM

ਮੈਕਸੀਕੋ ਸਿਟੀ (ਯੂ. ਐੱਨ. ਆਈ.): ਇਕਵਾਡੋਰ ਵਿਚ ਚੀਨੀ ਦੂਤਘਰ ਅਤੇ ਕੌਂਸਲੇਟ ਜਨਰਲ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਵੀਰਵਾਰ ਨੂੰ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਦੂਤਘਰ ਅਤੇ ਕੌਂਸਲੇਟ ਜਨਰਲ ਨੂੰ 10 ਜਨਵਰੀ ਤੋਂ ਅਗਲੇ ਨੋਟਿਸ ਤੱਕ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਇਸ ਦੇਸ਼ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਸਿੱਧੇ ਬਣ ਸਕਦੇ ਹੋ ਪੁਲਸ ਅਫਸਰ

ਇਕਵਾਡੋਰ ਵਿਚ ਚੀਨੀ ਦੂਤਘਰ ਅਨੁਸਾਰ ਸੁਰੱਖਿਆ ਦੀਆਂ ਘਟਨਾਵਾਂ ਦੀ ਕੋਈ ਰਿਪੋਰਟ ਨਹੀਂ ਹੈ ਜੋ ਚੀਨੀ ਉਦਯੋਗਾਂ ਅਤੇ ਨਾਗਰਿਕਾਂ ਲਈ ਚਿੰਤਾ ਦਾ ਕਾਰਨ ਬਣ ਸਕਦੀ ਹੈ। ਇਕਵਾਡੋਰ ਦੇ ਰਾਸ਼ਟਰਪਤੀ ਡੇਨੀਅਲ ਨੋਬੋਆ ਨੇ ਸੋਮਵਾਰ ਨੂੰ ਦੇਸ਼ ਵਿਚ 'ਅੰਦਰੂਨੀ ਹਥਿਆਰਬੰਦ ਸੰਘਰਸ਼' ਕਾਰਨ 60 ਦਿਨਾਂ ਦੀ ਐਮਰਜੈਂਸੀ ਦੀ ਘੋਸ਼ਣਾ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 


Vandana

Content Editor

Related News