ਉੱਤਰ-ਪੱਛਮੀ ਪਾਕਿਸਤਾਨ ’ਚ ਸੁਰੱਖਿਆ ਬਲਾਂ ਦੀ ਝੜਪ , 3 ਅੱਤਵਾਦੀ ਢੇਰ
Thursday, Sep 12, 2024 - 02:08 PM (IST)

ਪੇਸ਼ਾਵਰ - ਅਸ਼ਾਂਤ ਉੱਤਰ-ਪੱਛਮੀ ਪਾਕਿਸਤਾਨ ’ਚ ਵੀਰਵਾਰ ਨੂੰ ਇਕ ਮੁਹਿੰਮ ਤੋਂ ਪਰਤ ਰਹੇ ਸੁਰੱਖਿਆ ਬਲਾਂ ਦੇ ਕਾਫਿਲੇ ’ਤੇ ਹਮਲਾ ਹੋਣ ਦੇ ਬਾਅਦ ਝੜਪ ’ਚ ਘੱਟ ਤੋਂ ਘੱਟ ਤਿੰਨ ਅੱਤਵਾਦੀ ਮਾਰੇ ਗਏ ਅਤੇ 11 ਹੋਰ ਜ਼ਖਮੀ ਹੋ ਗਏ। ਸਥਾਨਕ ਸੁਰੱਖਿਆ ਸੂਤਰਾਂ ਨੇ ਕਿ ਖੈਬਰ ਪਖਤੂਨਖਵਾ ਸੂਬੇ ਦੇ ਕੁਰਮ ਜ਼ਿਲੇ ਦੇ ਸਰ ਖਵਰਾ ’ਚ ਅੱਤਵਾਦ ਅਤੇ ਸੁਰੱਖਿਆ ਮੁਲਾਜ਼ਮਾਂ ਦਰਮਿਆਨ ਝੜਪ ਹੋਈ। ਸੂਤਰਾਂ ਨੇ ਕਿ ਹਮਲੇ ਦੇ ਬਾਅਦ ਦੋਸ਼ੀਆਂ ਨੂੰ ਫੜਨ ਲਈ ਇਲਾਕੇ ’ਚ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।