ਕ੍ਰਿਕਟ ਮੈਚ ਤੋਂ ਪਹਿਲਾਂ ਤਬਾਹ ਹੋ ਗਿਆ ਵੱਡਾ ਸਟੇਡੀਅਮ!
Thursday, May 08, 2025 - 03:59 PM (IST)

ਵੈੱਬ ਡੈਸਕ : ਭਾਰਤ ਪਾਕਿਸਤਾਨ ਤਣਾਅ ਵਿਚਾਲੇ ਵੀਰਵਾਰ ਨੂੰ ਰਾਵਲਪਿੰਡੀ ਕ੍ਰਿਕਟ ਸਟੇਡੀਅਮ ਦੇ ਬੁਰੀ ਤਰ੍ਹਾ ਨੁਕਸਾਨੇ ਜਾਣ ਦੀਆਂ ਖਬਰਾਂ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਟੇਡੀਅਮ ਨੇੜੇ ਇੱਕ ਡਰੋਨ ਹਾਦਸਾਗ੍ਰਸਤ ਹੋ ਗਿਆ। ਇਹ ਘਟਨਾ ਪੇਸ਼ਾਵਰ ਜ਼ਾਲਮੀ ਅਤੇ ਕਰਾਚੀ ਕਿੰਗਜ਼ ਵਿਚਕਾਰ ਪਾਕਿਸਤਾਨ ਸੁਪਰ ਲੀਗ (ਪੀਐੱਸਐੱਲ) ਦੇ ਮੈਚ ਤੋਂ ਕੁਝ ਘੰਟੇ ਪਹਿਲਾਂ ਵਾਪਰੀ, ਜਿਸ ਨਾਲ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਵਿਚਕਾਰ ਸੁਰੱਖਿਆ ਚਿੰਤਾਵਾਂ ਵਧ ਗਈਆਂ ਹਨ।