ਦਸ਼ਮੇਸ਼ ਕਲਚਰ ਸੈਂਟਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਐੱਮ. ਪੀ. ਰਣਦੀਪ ਸਿੰਘ ਸਰਾਏ

03/27/2017 3:06:01 PM

ਸਰੀ— ਕੇਂਦਰੀ ਸਰੀ ਤੋਂ ਐੱਮ. ਪੀ. ਰਣਦੀਪ ਸਿੰਘ ਸਰਾਏ ਐਤਵਾਰ ਨੂੰ ਕੈਲਗਰੀ ਦੇ ਦਸ਼ਮੇਸ਼ ਕਲਚਰ ਸੈਂਟਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਖਾਲਸਾ ਸਕੂਲ ਦੇ ਬੱਚਿਆਂ ਨੇ ਰਸਭਿੰਨਾ ਕੀਰਤਨ ਕੀਤਾ। ਛੋਟੇ-ਛੋਟੇ ਬੱਚਿਆਂ ਦੀ ਇਸ ਪੇਸ਼ਕਾਰੀ ਨੇ ਸਮਾਂ ਬੰਨ੍ਹ ਦਿੱਤਾ। ਰਣਦੀਪ ਸਿੰਘ ਨੇ ਸੰਗਤ ਵਿਚ ਬੈਠ ਕੇ ਕੀਰਤਨ ਸਰਵਣ ਕੀਤਾ।

Kulvinder Mahi

News Editor

Related News