ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਏਬੀ ਦੇ ਘਰ ਬੇਟੀ ਨੇ ਲਿਆ ਜਨਮ

06/29/2024 4:45:16 AM

ਵੈਨਕੂਵਰ (ਮਲਕੀਤ ਸਿੰਘ) - ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਪ੍ਰੀਮੀਅਰ ਡੇਵਿਡ ਏਬੀ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਪ੍ਰੀਮੀਅਰ ਡੇਵਿਡ ਏਬੀ ਵੱਲੋਂ ਸੋਸ਼ਲ ਮੀਡੀਆ ਰਾਹੀ ਸਾਂਝੀ ਕੀਤੀ ਉਕਤ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਪਤਨੀ ਕੈਲੀ ਲਿੰਚ ਨੇ ਇਕ ਖੂਬਸੂਰਤ ਅਤੇ ਸਿਹਤਮੰਦ ਬੱਚੀ ਨੂੰ ਜਨਮ ਦਿੱਤਾ ਹੈ। 

ਡੇਵਿਡ ਏਬੀ ਵੱਲੋਂ ਨਵਜੰਮੀ ਇਸ ਬੱਚੀ ਦਾ ਨਾਮ ਆਪਣੀ ਪੜਦਾਦੀ ਦੇ ਨਾਮ ਨਾਲ ਮਿਲਦਾ ਜੁਲਦਾ ਗਵੇਂਡੋਲਿਨ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਡੇਵਿਡ ਏਬੀ ਦੇ ਪਹਿਲਾਂ ਬੇਟੀ ਅਤੇ ਬੇਟੇ ਤੋਂ ਬਾਅਦ ਹੁਣ ਇਹ ਤੀਸਰਾ ਬੱਚਾ ਹੈ।

ਇਹ ਵੀ ਪੜ੍ਹੋ- ਦੁਖਦਾਈ ਖ਼ਬਰ: ਕੈਨੇਡਾ 'ਚ ਸੜਕ ਹਾਦਸੇ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News