ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਡੋਮੇਨਿਕਾ ਕੋਰਟ ਨੇ ਦਿੱਤੀ ਅੰਤ੍ਰਿਮ ਜ਼ਮਾਨਤ

07/13/2021 1:34:57 AM

ਇੰਟਰਨੈਸ਼ਲਨ ਡੈਸਕ- ਡੋਮੇਨਿਕਾ ਹਾਈ ਕੋਰਟ ਨੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਸ ਨੂੰ ਇਲਾਜ ਦੇ ਲਈ ਐਂਟੀਗੁਆ ਤੇ ਬਾਰਬੁਡਾ ਦੀ ਯਾਤਰਾ ਕਰਨ ਦੀ ਆਗਿਆ ਦਿੱਤੀ ਹੈ। ਸਥਾਨਕ ਮੀਡੀਆ ਦੀ ਖ਼ਬਰ ਵਿਚ ਇਹ ਕਿਹਾ ਗਿਆ ਹੈ।

ਇਹ ਖ਼ਬਰ ਪੜ੍ਹੋ- ਯੂਰੋ 2020 ਦੇ ‘ਗੋਲਡਨ ਬੂਟ’ ਬਣੇ ਰੋਨਾਲਡੋ

PunjabKesari

ਐਂਟੀਗੁਆ ਬ੍ਰੇਕਿੰਗ ਨਿਊਜ਼ ਦੀ ਖ਼ਬਰ ਦੇ ਅਨੁਸਾਰ ਅਦਾਲਤ ਨੇ ਕਰੀਬ ਪੌਣੇ ਤਿੰਨ ਲੱਖ ਰੁਪਏ ਜ਼ਮਾਨਤ ਰਾਸ਼ੀ ਦੇ ਰੂਪ ਵਿਚ ਜਮ੍ਹਾ ਕਰਨ ਤੋਂ ਬਾਅਦ ਚੋਕਸੀ ਨੂੰ ਐਂਟੀਗੁਆ ਜਾਣ ਦੀ ਆਗਿਆ ਦਿੱਤੀ। ਉਹ ਭਾਰਤ ਤੋਂ ਭੱਜਣ ਦੇ ਬਾਅਦ ਐਂਟੀਗੁਆ ਵਿਚ 2018 ਤੋਂ ਇਕ ਨਾਗਰਿਕ ਦੇ ਤੌਰ 'ਤੇ ਰਿਹਾ ਸੀ। 

ਇਹ ਖ਼ਬਰ ਪੜ੍ਹੋ- ਸੋਫੀ ਤੇ ਡੇਵੋਨ ਕਾਨਵੇ ICC ਦੇ ਮਹੀਨੇ ਦੇ ਸਰਵਸ੍ਰੇਸ਼ਠ ਖਿਡਾਰੀ ਬਣੇ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


Gurdeep Singh

Content Editor

Related News