ਟਰੰਪ ਨੇ ਰਾਬਰਟ ਐੱਫ. ਕੈਨੇਡੀ ਜੂਨੀਅਰ ਨੂੰ ਚੁਣਿਆ ਸਿਹਤ ਮੰਤਰੀ
Friday, Nov 15, 2024 - 02:32 PM (IST)

ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਰਾਬਰਟ ਐੱਫ. ਕੈਨੇਡੀ ਜੂਨੀਅਰ ਨੂੰ ਸਿਹਤ ਅਤੇ ਮਨੁੱਖੀ ਸੇਵਾ ਮੰਤਰੀ ਦੇ ਰੂਪ ਵਿਚ ਨਾਮਜ਼ਦ ਕਰਨ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ: ਕੈਨੇਡਾ ਦੇ ਇਨ੍ਹਾਂ 2 ਸ਼ਹਿਰਾਂ 'ਚ ਪੂਜਾ ਸਥਾਨਾਂ ਦੇ ਬਾਹਰ ਪ੍ਰਦਰਸ਼ਨਾਂ 'ਤੇ ਪਾਬੰਦੀ
ਰਾਬਰਟ ਐੱਫ. ਕੈਨੇਡੀ ਜੂਨੀਅਰ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਦੀ ਦੌੜ ਵਿੱਚ ਸ਼ਾਮਲ ਸਨ। ਇਸ ਚੋਟੀ ਦੇ ਕੈਬਨਿਟ ਅਹੁਦੇ ਲਈ ਨਾਮਜ਼ਦਗੀ ਲਈ ਅਮਰੀਕੀ ਸੈਨੇਟ ਦੀ ਮਨਜ਼ੂਰੀ ਦੀ ਲੋੜ ਹੁੰਦੀ ਹੈ।ਟਰੰਪ ਨੇ ਕਿਹਾ, 'ਮੈਨੂੰ ਰੌਬਰਟ ਐੱਫ. ਕੈਨੇਡੀ ਜੂਨੀਅਰ ਨੂੰ ਅਮਰੀਕਾ ਦਾ ਸਿਹਤ ਅਤੇ ਮਨੁੱਖੀ ਸੇਵਾ ਮੰਤਰੀ (HHS) ਨਿਯੁਕਤ ਕਰਨ ਦਾ ਐਲਾਨ ਕਰਦੇ ਹੋਏ ਖ਼ੁਸ਼ੀ ਹੋ ਰਹੀ ਹੈ।'
ਇਹ ਵੀ ਪੜ੍ਹੋ: ਕੀ ਖ਼ਤਮ ਹੋ ਜਾਵੇਗਾ ਰੂਸ-ਯੂਕ੍ਰੇਨ ਯੁੱਧ? ਜਾਣੋ ਕੀ ਬੋਲੇ ਡੋਨਾਲਡ ਟਰੰਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8