ਡਾ. ਵਰਿੰਦਰਪਾਲ ਸਿੰਘ ਸੀਨੀਅਰ ਭੂਮੀ ਵਿਗਿਆਨੀ ਅਮਰੀਕਾ ਫੇਰੀ ''ਤੇ

Tuesday, Jan 11, 2022 - 11:17 PM (IST)

ਡਾ. ਵਰਿੰਦਰਪਾਲ ਸਿੰਘ ਸੀਨੀਅਰ ਭੂਮੀ ਵਿਗਿਆਨੀ ਅਮਰੀਕਾ ਫੇਰੀ ''ਤੇ

ਫਰਿਜ਼ਨੋ (ਕੈਲੀਫੋਰਨੀਆ)(ਗੁਰਿੰਦਰਜੀਤ ਨੀਟਾ ਮਾਛੀਕੇ )-ਡਾ. ਵਰਿੰਦਰਪਾਲ ਸਿੰਘ ਸੀਨੀਅਰ ਭੂਮੀ ਵਿਗਿਆਨੀ ਪੰਜਾਬ ਐਗ੍ਰੀਕਲਚਰ ਯੂਨੀਵਰਸਿਟੀ ਲੁਧਿਆਣਾ, ਅੱਜ ਕੱਲ ਯੂਨੀਵਰਸਿਟੀ ਆਫ ਕੈਲੀਫੋਰਨੀਆ, ਡੇਵਿੱਡ 'ਚ ਖੋਜ ਸਬੰਧੀ ਕਾਰਜਾਂ ਲਈ ਆਏ ਹੋਏ ਹਨ। ਉਹ ਇੱਥੇ 25 ਮਾਰਚ 2022 ਤੱਕ ਰਹਿਣਗੇ।

ਇਹ ਵੀ ਪੜ੍ਹੋ : ਅਮਰੀਕਾ ਨੇ ਅਫਗਾਨਿਸਤਾਨ ਲਈ 30.8 ਕਰੋੜ ਡਾਲਰ ਦੀ ਸਹਾਇਤਾ ਦਾ ਕੀਤਾ ਐਲਾਨ

ਉਹ ਆਪਣੇ ਕਿਰਸਾਨੀ ਸਬੰਧੀ ਖੋਜ ਕਾਰਜਾਂ ਕਰਕੇ ਕਿਸੇ ਜਾਣ ਪਹਿਚਾਣ ਦੇ ਮੁਥਾਜ਼ ਨਹੀਂ ਹਨ। ਉਨ੍ਹਾਂ ਨੇ ਕਿਰਸਾਨੀ ਸੰਘਰਸ਼ ਮੌਕੇ ਕਿਸਾਨਾਂ ਦੀ ਹਮਾਇਤ 'ਚ ਆਪਣੀ ਡਟਕੇ ਅਵਾਜ਼ਬੁਲੰਦ ਕੀਤੀ। ਉਹ ਅਕਸਰ ਕਿਸਾਨੀ ਮੁੱਦਿਆਂ ਉੱਤੇ ਆਪਣੇ ਵਿਚਾਰ ਪ੍ਰਗਟ ਕਰਦੇ ਰਹਿੰਦੇ ਹਨ। ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ਼, ਉਨ੍ਹਾਂ ਦੀ ਮਾਨਸਿਕ ਅਤੇ ਵਿੱਤੀ ਸਹਾਇਤਾ ਲਈ, ਉਨ੍ਹਾਂ ਨੂੰ ਆਪਣੇ ਪੈਰਾਂ ਤੇ ਖੜਾ ਕਰਨ ਲਈ ਡਾ. ਸਾਬ੍ਹ ਨੇ ਆਤਮ ਪ੍ਰਗਾਸ ਕੌਂਸਲ ਵੱਲੋਂ ਬਹੁਤ ਹੀ ਸ਼ਲਾਘਾਯੋਗ ਕਾਰਜ ਅਰੰਭੇ ਹੋਏ ਹਨ। 

ਇਹ ਵੀ ਪੜ੍ਹੋ : BSF ਦੀ ਵੱਡੀ ਕਾਰਵਾਈ, ਕਰੀਬ 108 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News