ਚਿਲੀ ਤੇ ਇੰਡੋਨੇਸ਼ੀਆ ’ਚ ਆਇਆ ਭੂਚਾਲ, ਜਾਨੀ ਤੇ ਮਾਲੀ ਨੁਕਸਾਨ ਤੋਂ ਹੋਇਆ ਬਚਾਅ
Thursday, Nov 07, 2024 - 03:13 AM (IST)

ਨਵੀਂ ਦਿੱਲੀ (ਭਾਸ਼ਾ) : ਦੱਖਣੀ ਅਮਰੀਕੀ ਐਂਡਿਜ ਪਰਬੱਤ ਅਤੇ ਪ੍ਰਸ਼ਾਂਤ ਮਹਾਸਾਗਰ ਦਰਮਿਆਨ ਸਥਿਤ ਦੇਸ਼ ਚਿਲੀ ਵਿਚ 5.0 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ। ਉਥੇ ਹੀ ਇੰਡੋਨੇਸ਼ੀਆ ਦੇ ਪੂਰਬੀ ਪਾਪੁਆ ਸੂਬੇ ਵਿਚ ਵੀ 5.0 ਤੀਬਰਤਾ ਦਾ ਭੂਚਾਲ ਆਇਆ। ਦੱਸਣਯੋਗ ਹੈ ਕਿ ਇਸ ਭੂਚਾਲ ਨਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਪ੍ਰਾਪਤ ਨਹੀਂ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8