ਫਿਲੀਪੀਨਜ਼ ’ਚ ਆਇਆ ਭੂਚਾਲ, ਜਾਨੀ-ਮਾਲੀ ਨੁਕਸਾਨ ਤੋਂ ਹੋਇਆ ਬਚਾਅ

Tuesday, Nov 19, 2024 - 06:29 AM (IST)

ਫਿਲੀਪੀਨਜ਼ ’ਚ ਆਇਆ ਭੂਚਾਲ, ਜਾਨੀ-ਮਾਲੀ ਨੁਕਸਾਨ ਤੋਂ ਹੋਇਆ ਬਚਾਅ

ਇੰਟਰਨੈਸ਼ਨਲ ਡੈਸਕ (ਯੂ. ਐੱਨ. ਆਈ) : ਫਿਲੀਪੀਨਜ਼ ਵਿਚ 5.2 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ, ਜਿਸ ਦਾ ਕੇਂਦਰ ਬਾਸਕੋ ਤੋਂ 37 ਕਿਲੋਮੀਟਰ ਨਾਰਦਰਨ ਨਾਰਥਵੈਸਟ ਵਿਚ ਸੀ। ਹਾਲਾਂਕਿ ਇਸ ਭੂਚਾਲ ਕਾਰਨ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ। ਉਥੇ ਹੀ ਰਯੁਕਿਊ ਟਾਪੂ (ਜਾਪਾਨ) ਦੇ ਦੱਖਣ-ਪੂਰਬ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਝਟਕਿਆਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Sandeep Kumar

Content Editor

Related News