ਜਪਾਨ ''ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ''ਤੇ 5.6 ਰਹੀ ਤੀਬਰਤਾ

Saturday, Jan 27, 2024 - 05:26 AM (IST)

ਟੋਕੀਓ (ਵਾਰਤਾ)- ਜਪਾਨ ਦੇ ਹੋਨਸ਼ੂ ਦੇ ਦੱਖਣ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। GFZ ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਜ਼ ਨੇ ਕਿਹਾ ਕਿ ਸ਼ੁੱਕਰਵਾਰ ਨੂੰ 12.46 (GMT) ਵਜੇ ਭੂਚਾਲ ਆਇਆ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.6 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਧਰਤੀ ਤੋਂ 69.7 ਕਿਲੋਮੀਟਰ ਹੇਠਾਂ ਸੀ।

ਇਹ ਖ਼ਬਰ ਵੀ ਪੜ੍ਹੋ - ਦੇਰ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, ਗੱਡੀ ਨੂੰ ਅੱਗ ਲੱਗਣ ਨਾਲ 4 ਲੋਕਾਂ ਦੀ ਗਈ ਜਾਨ (ਵੀਡੀਓ)

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News