ਕੋਲੰਬੀਆ ਤੇ ਕੈਲੀਫੋਰਨੀਆ ’ਚ ਭੂਚਾਲ ਕਾਰਨ ਹਿੱਲੀ ਧਰਤੀ, ਜਾਨੀ-ਮਾਲੀ ਨੁਕਸਾਨ ਤੋਂ ਬਚਾਅ
Saturday, Jan 11, 2025 - 08:25 AM (IST)
ਨਿਊਯਾਰਕ (ਏਜੰਸੀਆਂ) : ਕੋਲੰਬੀਆ ਵਿਚ ਤੜਕੇ 5.6 ਤੀਬਰਤਾ ਦਾ ਭੂਚਾਲ ਆਇਆ। ਇਸ ਦਾ ਕੇਂਦਰ ਕੋਲੰਬੀਆ ਤੋਂ 53 ਕਿਲੋਮੀਟਰ ਦੂਰ ਨੁਵਕੀ ਸੂਬੇ ਵਿਚ ਸਥਿਤ ਸੀ। ਉਥੇ ਹੀ ਅਮਰੀਕੀ ਸੂਬੇ ਕੈਲੀਫੋਰਨੀਆ ਵਿਚ ਵੀ 3.7 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ, ਜਿਸ ਦਾ ਕੇਂਦਰ ਡੇਲੀ ਸਿਟੀ ਵਿਚ ਸਥਿਤ ਸੀ। ਅਧਿਕਾਰੀਆਂ ਮੁਤਾਬਕ ਫਿਲਹਾਲ ਇਸ ਭੂਚਾਲ ਕਾਰਨ ਕਿਸੇ ਵੀ ਸੂਬੇ ਤੋਂ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8