ਫਿਲਪੀਨਜ਼ ’ਚ ਭੂਚਾਲ ਕਾਰਨ ਹਿੱਲੀ ਧਰਤੀ, ਰਿਕਟਰ ਪੈਮਾਨੇ ''ਤੇ 5.6 ਰਹੀ ਤੀਬਰਤਾ
Tuesday, Dec 31, 2024 - 05:57 AM (IST)
ਮਨੀਲਾ (ਏ. ਪੀ.) : ਫਿਲਪੀਨਜ਼ ਦੇ ਉੱਤਰੀ ਲੂਜੋਨ ਵਿਚ 5.6 ਤੀਬਰਤਾ ਦਾ ਭੂਚਾਲ ਆਇਆ, ਜਿਸ ਦਾ ਕੇਂਦਰ ਇਲੋਕੋਸ ਨਾਰਟੇ ਸੂਬੇ ਦੇ ਬਾਂਗੁਈ ਨੇੜੇ ਸੀ। ਇਸ ਭੂਚਾਲ ਕਾਰਨ ਕਾਫੀ ਦੇਰ ਤੱਕ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ, ਇਸ ਭੂਚਾਲ ਕਾਰਨ ਕੋਈ ਖਾਸ ਜਾਨੀ ਜਾਂ ਮਾਲੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ ਪਰ ਸਬੰਧਤ ਵਿਭਾਗ ਵੱਲੋਂ ਸੰਭਾਵਿਤ ਝਟਕਿਆਂ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8