ਅਲਜੀਰੀਆ ’ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ
Sunday, Jan 19, 2025 - 08:29 AM (IST)
ਅਲਜੀਅਰਸ (ਭਾਸ਼ਾ) : ਅਲਜੀਰੀਆ ਦੇ ਜਿਜੇਲ ਕੋਲ ਐਤਵਾਰ ਤੜਕੇ 4.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੂਰਪੀਅਨ-ਭੂਮੱਧਸਾਗਰ ਭੂਚਾਲ ਵਿਗਿਆਨ ਕੇਂਦਰ (ਈ. ਐੱਮ. ਐੱਸ. ਸੀ.) ਦੀ ਰਿਪੋਰਟ ਮੁਤਾਬਕ ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਹਾਲਾਂਕਿ, ਇਸ ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8