ਅਮਰੀਕਾ ਤੇ ਇੰਡੋਨੇਸ਼ੀਆ ’ਚ ਲੱਗੇ ਭੂਚਾਲ ਦੇ ਝਟਕੇ, ਜਾਨੀ-ਮਾਲੀ ਨੁਕਸਾਨ ਤੋਂ ਹੋਇਆ ਬਚਾਅ
Wednesday, Dec 11, 2024 - 08:34 AM (IST)
![ਅਮਰੀਕਾ ਤੇ ਇੰਡੋਨੇਸ਼ੀਆ ’ਚ ਲੱਗੇ ਭੂਚਾਲ ਦੇ ਝਟਕੇ, ਜਾਨੀ-ਮਾਲੀ ਨੁਕਸਾਨ ਤੋਂ ਹੋਇਆ ਬਚਾਅ](https://static.jagbani.com/multimedia/2024_12image_08_33_344006687earthquake.jpg)
ਵਾਸ਼ਿੰਗਟਨ (ਯੂ. ਐੱਨ. ਆਈ) : ਅਮਰੀਕਾ ਦੇ ਨੇਵਾਦਾ ਵਿਚ 5.8 ਤੀਬਰਤਾ ਦੇ ਭੂਚਾਲ ਦੇ ਝਟਕੇ ਦਰਜ ਕੀਤੇ ਗਏ, ਜਿਨ੍ਹਾਂ ਦਾ ਕੇਂਦਰ ਯੇਰਿੰਗਟਨ ਤੋਂ 16 ਮੀਲ ਉੱਤਰ-ਪੂਰਬ ਵਿਚ ਸੀ। ਭੂਚਾਲ ਕਾਰਨ ਕਿਸੇ ਕਿਸਮ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਉਧਰ, ਇੰਡੋਨੇਸ਼ੀਆ ਵਿਚ ਵੀ 4.8 ਤੀਬਰਤਾ ਦਾ ਭੂਚਾਲ ਆਇਆ। ਇਸ ਦਾ ਕੇਂਦਰ ਟੋਬੇਲੋ ਤੋਂ 232 ਕਿਲੋਮੀਟਰ ਨਾਰਥ ਵਿਚ ਸੀ। ਇਸ ਭੂਚਾਲ ਕਾਰਨ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8