ਕਾਂਗੋ ''ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ
Tuesday, Aug 11, 2026 - 04:47 PM (IST)
ਬੁਨੀਆ (ਏਪੀ) ਕਾਂਗੋ ਵਿੱਚ ਇਬੋਲਾ ਦਾ ਪ੍ਰਕੋਪ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਸੰਕਰਮਿਤ ਲੋਕਾਂ ਵਿਚੋਂ ਹੁਣ ਤੱਕ ਘੱਟੋ-ਘੱਟ 2,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰੀ ਅੰਕੜਿਆਂ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਹੁਣ ਤੱਕ ਇਬੋਲਾ ਦੇ 4,381 ਪੁਸ਼ਟੀ ਕੀਤੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 2,011ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਕੁੱਲ 704 ਮਰੀਜ਼ ਆਈਸੋਲੇਸ਼ਨ ਵਿੱਚ ਹਨ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ ਨੌਜਵਾਨ ਇੰਜੀਨੀਅਰ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
