ਮਾਸਕੋ ਦੇ ਇਕ ਹੋਸਟਲ 'ਚ ਲੱਗੀ ਭਿਆਨਕ ਅੱਗ, 8 ਲੋਕਾਂ ਦੀ ਮੌਤ (ਵੀਡੀਓ)

Friday, Jul 29, 2022 - 02:20 PM (IST)

ਮਾਸਕੋ ਦੇ ਇਕ ਹੋਸਟਲ 'ਚ ਲੱਗੀ ਭਿਆਨਕ ਅੱਗ, 8 ਲੋਕਾਂ ਦੀ ਮੌਤ (ਵੀਡੀਓ)

ਮਾਸਕੋ (ਏਜੰਸੀ)- ਰੂਸ ਦੀ ਰਾਜਧਾਨੀ ਮਾਸਕੋ ਦੇ ਇਕ ਹੋਸਟਲ ਵਿਚ ਸ਼ੁੱਕਰਵਾਰ ਨੂੰ ਅੱਗ ਲੱਗਣ ਨਾਲ 8 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖ਼ਮੀ ਹੋ ਗਏ ਹਨ।

ਇਹ ਵੀ ਪੜ੍ਹੋ: UAE 'ਚ ਮੀਂਹ ਨੇ ਤੋੜਿਆ 27 ਸਾਲ ਦਾ ਰਿਕਾਰਡ, ਰੈੱਡ ਅਲਰਟ ਜਾਰੀ (ਵੀਡੀਓ)

 

ਰੂਸ ਦੇ ਐਮਰਜੈਂਸੀ ਮੰਤਰਾਲਾ ਦੇ ਸ਼ਹਿਰ ਵਿਭਾਗ ਦੇ ਕਾਰਜਕਾਰੀ ਮੁਖੀ ਨੇ ਦੱਸਿਆ ਕਿ ਅੱਗ ਖਿੜਕੀਆਂ 'ਤੇ ਲੱਗੀ ਜਾਲੀ ਕਾਰਨ ਲੱਗੀ ਹੈ। ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਐਮਰਜੈਂਸੀ ਸੇਵਾ ਦੇ ਬੁਲਾਰੇ ਨੇ ਦੱਸਿਆ ਕਿ ਪੀੜਤਾਂ ਦੀ ਮੌਤ ਅੱਗ  ਲੱਗਣ ਕਾਰਨ ਬਣੀ ਜ਼ਹਿਰੀਲੀ ਕਾਰਬਨ ਮੋਨੋਆਕਸਾਈਡ ਕਰਾਨ ਹੋਈ ਹੈ।

ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਰੋਜ਼ੀ-ਰੋਟੀ ਲਈ ਦੁਬਈ ਗਏ ਪੱਟੀ ਦੇ 24 ਸਾਲਾ ਗੱਭਰੂ ਦੀ ਮੌਤ


author

cherry

Content Editor

Related News