ਅਫਗਾਨਿਸਤਾਨ ਦੀ ਰਾਜਧਾਨੀ ''ਚ ਧਮਾਕਾ, 25 ਲੋਕਾਂ ਦੀ ਮੌਤ

Wednesday, Aug 15, 2018 - 07:51 PM (IST)

ਅਫਗਾਨਿਸਤਾਨ ਦੀ ਰਾਜਧਾਨੀ ''ਚ ਧਮਾਕਾ, 25 ਲੋਕਾਂ ਦੀ ਮੌਤ

ਕਾਬੁਲ — ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਬੁੱਧਵਾਰ ਨੂੰ ਬੰਬ ਧਮਾਕਾ 'ਚ ਘੱਟੋਂ-ਘੱਟ 25 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਵੀ ਸਕਦੀ ਹੈ। ਗ੍ਰਹਿ ਮੰਤਰਾਲੇ ਅਤੇ ਸਿਹਤ ਮੰਤਰਾਲੇ ਦੇ ਬੁਲਾਰਿਆਂ ਨੇ ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸ਼ੀਆ ਬਹੁਤ ਇਲਾਕੇ 'ਚ ਇਕ ਸਿੱਖਿਆ ਕੇਂਦਰ 'ਚ ਧਮਾਕੇ 'ਚ ਘੱਟੋਂ ਤੋਂ ਘੱਟ 35 ਲੋਕਾਂ ਜ਼ਖਮੀ ਹੋ ਗਏ।


Related News