ਚੀਨ : ਰਿਹਾਇਸ਼ੀ ਇਮਾਰਤ ''ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

Tuesday, May 12, 2026 - 11:24 AM (IST)

ਚੀਨ : ਰਿਹਾਇਸ਼ੀ ਇਮਾਰਤ ''ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

ਚਾਂਗਸ਼ਾ (ਆਈਏਐਨਐਸ) ਮੱਧ ਚੀਨ ਦੇ ਹੁਨਾਨ ਸੂਬੇ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਅੱਗ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਸਥਾਨਕ ਐਮਰਜੈਂਸੀ ਪ੍ਰਬੰਧਨ ਬਿਊਰੋ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਹੇਂਗਯਾਂਗ ਸ਼ਹਿਰ ਦੇ ਯਾਨਫੇਂਗ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ 3 ਵਜੇ ਦੇ ਕਰੀਬ ਅੱਗ ਲੱਗੀ। ਜ਼ਖਮੀਆਂ ਦਾ ਡਾਕਟਰੀ ਇਲਾਜ ਕੀਤਾ ਜਾ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਅਹਿਮ ਖ਼ਬਰ- ਪੈਟਰੋਲ-ਡੀਜ਼ਲ 'ਤੇ ਟੈਕਸ ਹੋਵੇਗਾ ਖ਼ਤਮ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News