ਬਲੋਚਿਸਤਾਨ ''ਚ ਮੋਹਲੇਧਾਰ ਮੀਂਹ ਕਾਰਨ ਡਿੱਗੀ ਘਰ ਦੀ ਛੱਤ, ਪੰਜ ਮਜ਼ਦੂਰਾਂ ਦੀ ਮੌਤ

03/30/2024 1:30:41 PM

ਕਰਾਚੀ (ਭਾਸ਼ਾ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਭਾਰੀ ਮੀਂਹ ਕਾਰਨ ਇਕ ਘਰ ਦੀ ਛੱਤ ਡਿੱਗਣ ਕਾਰਨ ਘੱਟੋ-ਘੱਟ 5 ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਮੁਤਾਬਕ ਇਹ ਘਰ ਸਥਾਨਕ ਕੋਲਾ ਖਾਨ ਦੇ ਬਾਹਰ ਮਜ਼ਦੂਰਾਂ ਲਈ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ: ਕੈਨੇਡਾ ਦੇ ਹਿੰਦੂਆਂ ਨੇ ਟਰੂਡੋ ਨੂੰ ਲਿਖੀ ਚਿੱਠੀ; ਅਸੀਂ ਇੱਥੇ ਸੁਰੱਖਿਅਤ ਮਹਿਸੂਸ ਨਹੀਂ ਕਰਦੇ, ਅੱਤਵਾਦ 'ਤੇ ਵੀ ਦਿੱਤੀ ਨਸੀਹਤ

ਉਨ੍ਹਾਂ ਦੱਸਿਆ ਕਿ ਮੋਹਲੇਧਾਰ ਮੀਂਹ ਕਾਰਨ ਕੋਲੇ ਦੀ ਖਾਨ ਢਹਿ ਗਈ ਅਤੇ 5 ਮਜ਼ਦੂਰ ਮਲਬੇ ਹੇਠ ਦੱਬ ਕੇ ਮਰ ਗਏ। ਪੁਲਸ ਅਧਿਕਾਰੀਆਂ ਅਨੁਸਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਲੋੜੀਂਦੀ ਕਾਰਵਾਈ ਤੋਂ ਬਾਅਦ ਉਨ੍ਹਾਂ ਦੇ ਜੱਦੀ ਖੇਤਰਾਂ ਵਿਚ ਭੇਜ ਦਿੱਤਾ ਗਿਆ। 

ਇਹ ਵੀ ਪੜ੍ਹੋ: ਜਵਾਨ ਹੁੰਦਾ ਦੇਸ਼, ਬਜ਼ੁਰਗ ਹੁੰਦੀ ਸੰਸਦ; 520 ਸੰਸਦ ਮੈਂਬਰਾਂ ’ਚੋਂ 407 ਦੀ ਉਮਰ 50 ਸਾਲ ਤੋਂ ਵੱਧ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


cherry

Content Editor

Related News