ਅਮਰੀਕਾ ਦੇ ਸਾਬਕਾ ਅਧਿਕਾਰੀ ’ਤੇ ਚੀਨ ਨੂੰ ਖੁਫ਼ੀਆ ਸੂਚਨਾਵਾਂ ਦੇਣ ਦੀ ਕੋਸ਼ਿਸ਼ ਦਾ ਦੋਸ਼
Sunday, Oct 08, 2023 - 01:25 PM (IST)
ਸਿਆਟਲ (ਏ. ਪੀ.)- ਅਮਰੀਕੀ ਫੌਜ ਦੇ ਸਾਬਕਾ ਖੁਫ਼ੀਆ ਅਧਿਕਾਰੀ ’ਤੇ ਕੋਵਿਡ-19 ਮਹਾਮਾਰੀ ਦੌਰਾਨ ਚੀਨੀ ਸੁਰੱਖਿਆ ਸੇਵਾਵਾਂ ਨੂੰ ਖ਼ਾਸ ਰੱਖਿਆ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹਸਪਤਾਲ ਦੀ ਵੱਡੀ ਵਾਰਦਾਤ, ਨਵਜੰਮਿਆ ਬੱਚਾ ਚੋਰੀ, 14 ਸਾਲਾਂ ਬਾਅਦ ਘਰ ਆਈਆਂ ਸਨ ਖੁਸ਼ੀਆਂ
ਨਿਆਂ ਵਿਭਾਗ ਨੇ ਕਿਹਾ ਕਿ ਅਧਿਕਾਰੀਆਂ ਨੇ 29 ਸਾਲਾ ਸਾਬਕਾ ਸਾਰਜੈਂਟ ਜੋਸੇਫ ਡੇਨੀਅਲਜ਼ ਨੂੰ ਹਾਂਗਕਾਂਗ ਤੋਂ ਵਾਪਸ ਆਉਣ ’ਤੇ ਸੈਨ ਫਰਾਂਸਿਸਕੋ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ। ਉਹ ਮਾਰਚ 2020 ਤੋਂ ਹਾਂਗਕਾਂਗ ਵਿਚ ਰਹਿ ਰਿਹਾ ਸੀ। ਸਿਆਟਲ ਦੀ ਇਕ ਅਦਾਲਤ ਡੇਨੀਅਲਸ ਦੇ ਖ਼ਿਲਾਫ਼ ਦੋਸ਼ਾਂ ਦੀ ਸੁਣਵਾਈ ਕਰੇਗੀ।
ਇਹ ਵੀ ਪੜ੍ਹੋ- ਜਾਣੋ ਕੌਣ ਹੈ ਇਜ਼ਰਾਈਲ ਨੂੰ ਦਹਿਲਾਉਣ ਵਾਲਾ ਸੰਗਠਨ ਹਮਾਸ, ਜਿਸ ਨੇ ਦਾਗੇ 5000 ਰਾਕੇਟ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8