ਦਰਦਨਾਕ; ਘਰ ਨੂੰ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ

Saturday, Mar 30, 2024 - 12:49 PM (IST)

ਦਰਦਨਾਕ; ਘਰ ਨੂੰ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ

ਬੀਜਿੰਗ (ਵਾਰਤਾ)- ਪੂਰਬੀ ਚੀਨ ਦੇ ਫੁਜਿਆਨ ਸੂਬੇ ਦੇ ਸ਼ਿਆਮੇਨ ਸ਼ਹਿਰ ਵਿਚ ਸ਼ਨੀਵਾਰ ਤੜਕੇ ਇਕ ਘਰ ਵਿਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਕੈਨੇਡਾ ਦੇ ਹਿੰਦੂਆਂ ਨੇ ਟਰੂਡੋ ਨੂੰ ਲਿਖੀ ਚਿੱਠੀ; ਅਸੀਂ ਇੱਥੇ ਸੁਰੱਖਿਅਤ ਮਹਿਸੂਸ ਨਹੀਂ ਕਰਦੇ, ਅੱਤਵਾਦ 'ਤੇ ਵੀ ਦਿੱਤੀ ਨਸੀਹਤ

ਸਥਾਨਕ ਫਾਇਰ ਰੈਸਕਿਊ ਟੀਮ ਮੁਤਾਬਕ ਅੱਗ ਜਿਮੀ ਜ਼ਿਲ੍ਹੇ ਦੇ ਹਾਊਕਸੀ ਟਾਊਨਸ਼ਿਪ ਵਿਚ ਅੱਜ ਤੜਕੇ 4:55 ਵਜੇ ਲੱਗੀ ਅਤੇ 5:42 ਵਜੇ ਤੱਕ ਬੁਝਾਈ ਗਈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕੰਬੋਡੀਆ 'ਚ ਫਸੇ 5000 ਭਾਰਤੀ, ਸਾਈਬਰ ਧੋਖਾਧੜੀ ਕਰਨ ਲਈ ਕੀਤਾ ਜਾ ਰਿਹੈ ਮਜਬੂਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

cherry

Content Editor

Related News