ਚੀਨ ਦੇ ਰੈਸਟੋਰੈਂਟ ''ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ

Monday, Jan 29, 2024 - 05:22 PM (IST)

ਹੋਹੋਟ (ਵਾਰਤਾ)- ਚੀਨ ਦੇ ਉੱਤਰੀ ਮੰਗੋਲੀਆ ਆਟੋਨੋਮਸ ਖੇਤਰ ਦੀ ਰਾਜਧਾਨੀ ਹੋਹੋਟ ਵਿਚ ਸੋਮਵਾਰ ਨੂੰ ਇਕ ਰੈਸਟੋਰੈਂਟ ਵਿਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ। 

ਇਹ ਵੀ ਪੜ੍ਹੋ: ਭਾਰਤੀ ਵਿਦਿਆਰਥੀ ਦਾ ਅਮਰੀਕਾ 'ਚ ਬੇਰਹਿਮੀ ਨਾਲ ਕਤਲ, ਹਥੌੜੇ ਨਾਲ ਕੀਤੇ ਗਏ 50 ਵਾਰ

ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅੱਗ ਸਜਾਵਟ ਦੇ ਸਮਾਨ ਅਤੇ ਫਰਨੀਚਰ ਵਿੱਚ ਲੱਗਣ ਕਾਰਨ ਇਹ ਪੂਰੇ ਰੈਸਟੋਰੈਂਟ ਵਿੱਚ ਫੈਲ ਗਈ। ਸੂਚਨਾ ਮਿਲਦੇ ਹੀ ਸਥਾਨਕ ਫਾਇਰ ਰੈਸਕਿਊ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਅੱਗ 'ਤੇ ਕਾਬੂ ਪਾਇਆ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੋਕਣ ਲਈ ਟੈਕਸਾਸ ਨੂੰ ਮਿਲਿਆ 25 ਸੂਬਿਆਂ ਦਾ ਸਮਰਥਨ, ਬਾਈਡੇਨ ਸਰਕਾਰ ਨਾਲ ਵਧਿਆ ਵਿਵਾਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


cherry

Content Editor

Related News