ਪਾਕਿਸਤਾਨ ’ਚ ਛੱਤ ਡਿੱਗਣ ਕਾਰਨ ਇਕ ਬੱਚੇ ਸਮੇਤ 4 ਲੋਕਾਂ ਦੀ ਮੌਤ

Saturday, Jan 29, 2022 - 03:30 PM (IST)

ਪਾਕਿਸਤਾਨ ’ਚ ਛੱਤ ਡਿੱਗਣ ਕਾਰਨ ਇਕ ਬੱਚੇ ਸਮੇਤ 4 ਲੋਕਾਂ ਦੀ ਮੌਤ

ਇਸਲਾਮਾਬਾਦ (ਵਾਰਤਾ) : ਪਾਕਿਸਤਾਨ ਵਿਚ ਲਾਹੌਰ ਦੇ ਮੋਮਿਨਪੁਰਾ ਇਲਾਕੇ ਵਿਚ ਛੱਤ ਡਿੱਗਣ ਕਾਰਨ 1 ਬੱਚੇ ਸਮੇਤ 4 ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਭਾਰਤੀ ਹਵਾਈ ਯਾਤਰੀਆਂ ਲਈ ਅਹਿਮ ਖ਼ਬਰ, ਕੈਨੇਡਾ ਸਰਕਾਰ ਨੇ ਲਾਗੂ ਕੀਤੇ ਨਵੇਂ ਨਿਯਮ

ਸਥਾਨਕ ਮੀਡੀਆ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਵਾਪਰੇ ਹਾਦਸੇ ਵਿਚ ਸਾਰੇ 4 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੇ ਤੁਰੰਤ ਬਾਅਦ ਬਚਾਅ ਦਸਤਾ ਮੌਕੇ ’ਤੇ ਪਹੁੰਚ ਗਿਆ ਅਤੇ ਮਲਬੇ ਵਿਚੋਂ ਲਾਸ਼ਾਂ ਨੂੰ ਕੱਢਿਆ। ਅਧਿਕਾਰੀਆਂ ਨੇ ਇਕ ਜ਼ਖ਼ਮੀ ਬੱਚੇ ਨੂੰ ਬਚਾਇਆ। ਬਚਾਅ ਮੁਹਿੰਮ ਅਜੇ ਵੀ ਜਾਰੀ ਹੈ ਅਤੇ ਮਲਬੇ ਵਿਚ ਦੱਬੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕੋਰੋਨਾ ਨਾਲ ਜੂਝ ਰਹੇ ਜਮਾਇਕਾ ਨੇ ਭਾਰਤ ਦਾ ਕੀਤਾ ਧੰਨਵਾਦ, ਕਿਹਾ-ਔਖੇ ਸਮੇਂ ਭਾਰਤ ਨੇ ਫੜਿਆ ਹੱਥ


author

cherry

Content Editor

Related News