ਈਂਧਨ ਡਿਪੂ 'ਚ ਧਮਾਕਾ, ਦੋ ਦੀ ਮੌਤ, 7 ਜ਼ਖਮੀ
Monday, Dec 09, 2024 - 06:17 PM (IST)
ਮਿਲਾਨ (ਭਾਸ਼ਾ) ਇਟਲੀ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਮੱਧ ਇਟਲੀ ਵਿਚ ਇਕ ਈਂਧਨ ਡਿਪੂ ਵਿਚ ਧਮਾਕਾ ਹੋਣ ਦੀ ਜਾਣਕਾਰੀ ਹੈ। ਧਮਾਕੇ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਇਸ ਘਟਨਾ ਵਾਰੇ ਵਿਸਤ੍ਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਅਹਿਮ ਖ਼ਬਰ- ਇਕੋ ਪਿੰਡ ਦੇ 110 ਲੋਕਾਂ ਦਾ ਕਤਲ, ਹੋਸ਼ ਉੱਡਾ ਦੇਵੇਗੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।