ਜੀ-20 : ਬੈਠਕ ’ਚ ਹਿੱਸਾ ਲੈਣਗੇ ਰੂਸ ਦੇ ਵਿਦੇਸ਼ ਮੰਤਰੀ ਲਾਵਰੋਵ
Tuesday, Jan 31, 2023 - 02:49 PM (IST)

ਮਾਸਕੋ (ਭਾਸ਼ਾ)– ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ 1-2 ਮਾਰਚ ਨੂੰ ਨਵੀਂ ਦਿੱਲੀ ’ਚ ਜੀ-20 ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ’ਚ ਹਿੱਸਾ ਲੈਣਗੇ।
ਭਾਰਤ ਨੇ 1 ਦਸੰਬਰ ਨੂੰ ਜੀ-20 ਦੀ ਪ੍ਰਧਾਨਗੀ ਸੰਭਾਲੀ ਸੀ। ਜੀ-20 ਦੀਆਂ ਗਤੀਵਿਧੀਆਂ ਦੇ ਰੂਪ ’ਚ ਭਾਰਤ ਦਾ ਆਪਣੀ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਲਈ ਦੇਸ਼ ਦੇ 55 ਵੱਖ-ਵੱਖ ਸਥਾਨਾਂ ’ਤੇ 200 ਤੋਂ ਵੱਧ ਮੀਟਿੰਗਾਂ ਕਰਨ ਦਾ ਇਰਾਦਾ ਹੈ।
ਇਹ ਖ਼ਬਰ ਵੀ ਪੜ੍ਹੋ : ਚੀਨ ਨੂੰ ਆਧੁਨਿਕ ਚਿੱਪ ਹਾਸਲ ਕਰਨ ਤੋਂ ਰੋਕਣ ਲਈ ਜਾਪਾਨ ਤੇ ਨੀਦਰਲੈਂਡ ਨੇ ਅਮਰੀਕਾ ਨਾਲ ਕੀਤਾ ਸਮਝੌਤਾ
ਇਸ ਦੀ ਸਮਾਪਤੀ 9-10 ਸਤੰਬਰ ਨੂੰ ਨਵੀਂ ਦਿੱਲੀ ’ਚ ਸਾਲਾਨਾ ਜੀ-20 ਸੰਮੇਲਨ ਦੇ ਰੂਪ ’ਚ ਹੋਵੇਗੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।