UK 'ਚ ਗਤਕਾ ਚੈਂਪੀਅਨਸ਼ਿਪ, ਤਨਮਨਜੀਤ ਸਿੰਘ ਢੇਸੀ ਨੇ ਸ਼ੇਅਰ ਕੀਤੀਆਂ ਤਸਵੀਰਾਂ

Tuesday, Oct 01, 2024 - 04:30 PM (IST)

ਲੰਡਨ- ਹਾਲ ਹੀ ਵਿਚ ਬ੍ਰਿਟੇਨ ਵਿਚ 10ਵੀਂ ਸਲਾਨਾ ਗਤਕਾ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿਚ ਬ੍ਰਿਟਿਸ਼ ਲੇਬਰ ਪਾਰਟੀ ਦੇ ਨੇਤਾ ਤਨਮਨਜੀਤ ਸਿੰਘ ਢੇਸੀ ਨੇ ਵੀ ਸ਼ਿਰਕਤ ਕੀਤੀ। ਢੇਸੀ ਨੇ ਆਪਣੇ ਸੋਸ਼ਲ ਮੀਡੀਆ ਗਰੁੱਪ ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਚੈਂਪੀਅਨਸ਼ਿਪ ਸਬੰਧੀ ਤਸਵੀਰਾਂ ਪੋਸਟ ਕੀਤੀਆਂ ਹਨ।

ਪੜ੍ਹੋ ਇਹ ਅਹਿਮ ਖ਼ਬਰ- ਇਮੀਗ੍ਰੇਸ਼ਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਨਿਊਜ਼ੀਲੈਂਡ ਨੇ ਬਦਲੇ ਨਿਯਮ

ਇਸ ਚੈਂਪੀਅਨਸ਼ਿਪ ਵਿਚ ਸਿੱਖ ਮਾਰਸ਼ਲ ਆਰਟਸ ਨਾਲ ਸਬੰਧਤ ਮੁੰਡੇ, ਕੁੜੀਆਂ, ਔਰਤਾਂ ਅਤੇ ਪੁਰਸ਼ਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਢੇਸੀ ਨੇ ਕਿਹਾ ਕਿ ਗੱਤਕਾ ਫੈਡਰੇਸ਼ਨ ਯੂ.ਕੇ ਦਾ ਪ੍ਰਧਾਨ ਹੋਣ ਦੇ ਨਾਤੇ ਮੈਂ ਵਾਰਿੰਗਟਨ, ਸਾਉਥੈਮਪਟਨ ਅਤੇ ਇਸ ਤੋਂ ਬਾਹਰ ਦੀਆਂ ਨਵੀਆਂ ਟੀਮਾਂ ਨਾਲ ਮੇਜ਼ਬਾਨ ਡਰਬੀ ਅਤੇ ਸਾਰੇ ਵਲੰਟੀਅਰਾਂ ਦਾ ਧੰਨਵਾਦ ਕਰਦਾ ਹਾਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News