ਗਾਜ਼ਾ ’ਚ ਇਜ਼ਰਾਈਲ ਦਾ ਹਮਲਾ, ਜਾਣ ਬਚਾਉਣ ਲਈ ਮਚੀ ਭਾਜੜ
Saturday, Sep 20, 2025 - 02:51 PM (IST)

ਤੇਲ ਅਵੀਵ- ਗਾਜ਼ਾ ਸ਼ਹਿਰ ਵਿਚ ਇਜ਼ਰਾਈਲ ਦੇ ਹਮਲੇ ਨਾਲ ਭਾਜੜ ਮਚ ਗਈ ਹੈ। ਇਜ਼ਰਾਈਲ ਨੇ ਗਾਜ਼ਾ ’ਤੇ ਦੋ ਪਾਸਿਆਂ ਤੋਂ ਹਮਲੇ ਸ਼ੁਰੂ ਕਰ ਦਿੱਤੇ ਹਨ। ਇਜ਼ਰਾਈਲੀ ਫੌਜ ਅਨੁਸਾਰ ਟੈਂਕ, ਗੋਲਾ ਬਾਰੂਦ ਅਤੇ ਹੋਰ ਹਥਿਆਰ ਸ਼ਹਿਰ ਵਿਚ ਪਹੁੰਚਾਏ ਜਾ ਰਹੇ ਹਨ।
ਇਸ ਤੋਂ ਇਲਾਵਾ ਹਵਾਈ ਸੈਨਾ ਪਹਿਲਾਂ ਹੀ ਸ਼ਹਿਰ ਵਿਚ ਇਮਾਰਤਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਕੱਲੇ ਵੀਰਵਾਰ ਹੀ ਇਜ਼ਰਾਈਲੀ ਹਮਲਿਆਂ ਵਿਚ ਘੱਟੋ-ਘੱਟ 40 ਲੋਕ ਮਾਰੇ ਗਏ। ਬਹੁਤ ਸਾਰੇ ਲੋਕ ਅਜੇ ਵੀ ਆਪਣੇ ਘਰ ਛੱਡਣ ਲਈ ਤਿਆਰ ਨਹੀਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8