9 ਤੋਂ 12 ਮਹੀਨੇ 'ਚ ਪਾਓ ਕੈਨੇਡਾ ਦੀ ਪੀਆਰ/ਵਰਕ ਪਰਮਿਟ

Tuesday, Dec 28, 2021 - 12:55 PM (IST)

ਇੰਟਰਨੈਸ਼ਨਲ ਡੈਸਕ (ਬਿਊਰੋ): ਦੁਨੀਆ ਭਰ ਵਿਚ ਪ੍ਰਵਾਸੀਆਂ ਖਾਸ ਕਰਕੇ ਭਾਰਤੀਆਂ ਦੀ ਪਹਿਲੀ ਪਸੰਦ ਕੈਨੇਡਾ ਨੇ ਵੱਡਾ ਐਲਾਨ ਕੀਤਾ ਹੈ। ਇਸ ਨਾਲ ਕੈਨੇਡਾ ਜਾਣ, ਉੱਥੇ ਪੱਕੇ ਹੋਣ ਅਤੇ ਵਰਕ ਪਰਮਿਟ ਪਾਉਣ ਦੇ ਚਾਹਵਾਨਾਂ ਨੂੰ ਫਾਇਦਾ ਹੋਵੇਗਾ। ਕੈਨੇਡਾ ਸਰਕਾਰ ਨੇ ਕੋਰੋਨਾ ਸੰਕਟ ਦੌਰਾਨ 90 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ। ਇਹ ਨਾਗਰਿਕਤਾ ਕੁਝ ਸ਼ਰਤਾਂ ਪੂਰੀਆਂ ਕਰਨ ਮਗਰੋਂ ਹਾਸਲ ਕੀਤੀ ਜਾ ਸਕਦੀ ਹੈ। ਇਸ ਸੰਬੰਧੀ ਹੋਰ ਜਾਣਕਾਰੀ ਲਈ ਤੁਸੀਂ 9875908387 ’ਤੇ ਸੰਪਰਕ ਕਰ ਸਕਦੇ ਹੋ ਜਾ ਵੈਬਸਾਈਟ wwwicsgroup.com 'ਤੇ ਜਾ ਸਕਦੇ ਹੋ।

ਪੜ੍ਹੋ ਇਹ ਅਹਿਮ ਖਬਰ- ਅਮਰੀਕਾ : ਵੀਜ਼ਾ ਲੈਣ ਗਈ ਔਰਤ 'ਤੇ ਭੜਕਿਆ ਭਾਰਤੀ ਅਫਸਰ, ਵੀਡੀਓ ਵਾਇਰਲ

ਕੈਨੇਡਾ ਵਿਚ ਵਰਕ ਪਰਮਿਟ ਦੇ ਚਾਹਵਾਨ ਵੀ ਉਕਤ ਨੰਬਰ 'ਤੇ ਸੰਪਰਕ ਕਰ ਕੇ ਜ਼ਿਆਦਾ ਜਾਣਕਾਰੀ ਹਾਸਲ ਕਰ ਸਕਦੇ ਹਨ।ਕੈਨੇਡਾ ਸਰਕਾਰ ਨੇ  6 ਮਈ ਤੋਂ ਪੀ.ਆਰ. ਵੀਜ਼ੇ ਮਤਲਬ ਸਥਾਈ ਵਸਨੀਕ ਬਣਨ ਸੰਬੰਧੀ ਵੀਜ਼ੇ ਦੇਣੇ ਸ਼ੁਰੂ ਕਰ ਦਿੱਤੇ ਗਏ ਹਨ। ਜਿਹੜੇ ਲੋਕ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਜਲਦੀ ਤੋਂ ਜਲਦੀ ਆਨਲਾਈਨ ਅਪਲਾਈ ਕਰਨ। ਫੈਡਰਲ ਸਰਕਾਰ ਦੇ ਫ਼ੈਸਲੇ ਨਾਲ ਕੈਨੇਡਾ ਵਿਚ ਪਹਿਲਾਂ ਤੋਂ ਰਹਿ ਰਹੇ ਯੋਗ ਕਾਮਿਆਂ, ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਫ਼ੈਸਲੇ ਨਾਲ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਨੂੰ ਵੀ ਫ਼ਾਇਦਾ ਪਹੁੰਚਣ ਦੀ ਪੂਰੀ ਸੰਭਾਵਨਾ ਹੈ।ਇਸ ਪ੍ਰੋਗਰਾਮ ਅਧੀਨ ਸਭ ਤੋਂ ਵੱਧ ਲਾਭ ਵਿਦੇਸ਼ੀ ਵਿਦਿਆਰਥੀਆਂ ਨੂੰ ਹੋਵੇਗਾ। 

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News