ਰੋਮ ਦੀ ਧਰਤੀ ''ਤੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ (ਤਸਵੀਰਾਂ)
Monday, Apr 14, 2025 - 11:08 AM (IST)

ਰੋਮ (ਕੈਂਥ)- ਰੋਮ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਦੌਰਾਨ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੀ ਸਵਾਰੀ ਦਾ ਸ਼ਾਹੀ ਸ਼ਾਨੋ ਸ਼ੌਕਤ ਨਾਲ ਸਵਾਗਤ ਕੀਤਾ। ਇਸ ਸਬੰਧੀ ਤਸਵੀਰਾਂ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨੇ ਪਾਲਕੀ ਸਾਹਿਬ ਦਾ ਸ਼ਾਨਦਾਰ ਸਵਾਗਤ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-Trump ਦਾ ਨਵਾਂ ਫ਼ੈਸਲਾ, 10 ਲੱਖ ਪ੍ਰਵਾਸੀਆਂ ਨੂੰ ਕਰਨਗੇ ਡਿਪੋਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।