ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Wednesday, Jul 29, 2026 - 02:54 PM (IST)

ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਵੱਲੋਂ ਐਡੀਲੇਡ ਦੇ ਦਸ਼ਮੇਸ਼ ਦਰਬਾਰ ਗੁਰਦੁਆਰਾ ਸਾਹਿਬ ਵਿੱਚ ਲੱਗੀ ਭਿਆਨਕ ਅੱਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਅਤੇ ਇਮਾਰਤਾ ਨੂੰ ਹੋਏ ਨੁਕਸਾਨ 'ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕੀ ਅਸੀ ਦਸ਼ਮੇਸ਼ ਦਰਬਾਰ ਦੀ ਸਮੂਹ ਸੰਗਤ ਅਤੇ ਐਡੀਲੇਡ ਦੇ ਸਿੱਖ ਭਾਈਚਾਰੇ ਨਾਲ ਇਸ ਦੁਖਦਾਈ ਘੜੀ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਾਂ ਕੀ ਸੰਗਤਾ ਨੂੰ ਭਾਣਾ ਮੰਨਣ ਦਾ ਬਲ, ਹੌਂਸਲਾ ਅਤੇ ਚੜ੍ਹਦੀ ਕਲਾ ਬਖ਼ਸ਼ਣ।

ਪੜ੍ਹੋ ਇਹ ਅਹਿਮ ਖ਼ਬਰ-   ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ ਕੈਰਲ ਨੇ ਸੰਭਾਲੀ ਵਾਗਡੋਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News