ਬ੍ਰਿਟੇਨ ''ਚ ਗਰਮੀ ਦਾ ਕਹਿਰ, 38.1 ਡਿਗਰੀ ਨਾਲ ''ਵੀਰਵਾਰ'' ਰਿਹਾ ਸਾਲ ਦਾ ਸਭ ਤੋਂ ਗਰਮ ਦਿਨ

Friday, Aug 14, 2026 - 04:44 AM (IST)

ਬ੍ਰਿਟੇਨ ''ਚ ਗਰਮੀ ਦਾ ਕਹਿਰ, 38.1 ਡਿਗਰੀ ਨਾਲ ''ਵੀਰਵਾਰ'' ਰਿਹਾ ਸਾਲ ਦਾ ਸਭ ਤੋਂ ਗਰਮ ਦਿਨ

ਲੰਡਨ (ਏਜੰਸੀ) : ਬ੍ਰਿਟੇਨ ਵਿਚ ਵੀਰਵਾਰ ਨੂੰ ਸਾਲ ਦਾ ਸਭ ਤੋਂ ਗਰਮ ਦਿਨ ਦਰਜ ਕੀਤਾ ਗਿਆ, ਜਦੋਂ ਪੱਛਮੀ ਲੰਡਨ ਵਿਚ ਤਾਪਮਾਨ 38.1 ਡਿਗਰੀ ਸੈਲਸੀਅਸ (100.6 ਡਿਗਰੀ ਫਾਰਨਹੀਟ) ਤੱਕ ਪਹੁੰਚ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਤਾਪਮਾਨ ਇਸ ਸਾਲ 28 ਜੂਨ ਨੂੰ ਦਰਜ ਕੀਤੇ ਗਏ ਪਿਛਲੇ ਸਭ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਤੋਂ ਵੀ ਉੱਪਰ ਚਲਾ ਗਿਆ। 

ਇਹ ਵੀ ਪੜ੍ਹੋ : ਯੂਕ੍ਰੇਨ ਨੇ ਰੂਸ 'ਤੇ ਕੀਤਾ ਡਰੋਨ ਹਮਲਾ ! 1,300 KM ਦੂਰ ਰਿਫਾਇਨਰੀ ਨੂੰ ਬਣਾਇਆ ਨਿਸ਼ਾਨਾ

ਹਾਲਾਂਕਿ, ਇਹ 2003 ਦੇ ਸਭ ਤੋਂ ਵੱਧ ਤਾਪਮਾਨ ਅਗਸਤ ਮਹੀਨੇ ਦੇ 38.5 ਡਿਗਰੀ ਸੈਲਸੀਅਸ ਦੇ ਰਿਕਾਰਡ ਤੋਂ ਹੇਠਾਂ ਹੀ ਰਿਹਾ। ਫਰਾਂਸ ਵਾਂਗ ਬ੍ਰਿਟੇਨ ਵਿਚ ਵੀ ਇਸ ਸਾਲ ਪੰਜਵੀਂ ਵਾਰ ਗਰਮੀ ਦੀ ਲਹਿਰ ਚੱਲ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News