ਮਾਰਿਆ ਗਿਆ ਹਿਜ਼ਬੁੱਲਾ ਦਾ ਨੇਤਾ ਹਸਨ ਨਸਰੱਲਾਹ

Saturday, Sep 28, 2024 - 01:51 PM (IST)

ਤੇਲ ਅਵੀਵ - ਇਜ਼ਰਾਈਲੀ ਫੌਜ ਨੇ ਸ਼ਨੀਵਾਰ ਨੂੰ ਕਿਹਾ ਕਿ ਉਸ ਨੇ ਬੇਰੂਤ 'ਚ ਸ਼ੁੱਕਰਵਾਰ ਨੂੰ ਹੋਏ ਹਮਲੇ 'ਚ ਹਿਜ਼ਬੁੱਲਾ ਅੱਤਵਾਦੀ ਸਮੂਹ ਦੇ ਨੇਤਾ ਹਸਨ ਨਸਰੱਲਾਹ ਨੂੰ ਮਾਰ ਦਿੱਤਾ। ਫੌਜ ਨੇ ਕਿਹਾ ਕਿ ਉਨ੍ਹਾਂ ਨੇ ਇਕ ਸਟੀਕ ਹਵਾਈ ਹਮਲਾ ਕੀਤਾ ਜਦੋਂ ਹਿਜ਼ਬੁੱਲਾ ਲੀਡਰਸ਼ਿਪ ਬੇਰੂਤ ਦੇ ਦੱਖਣ ’ਚ ਦਹੀਆਹ ’ਚ ਆਪਣੇ ਹੈੱਡਕੁਆਰਟਰ ’ਚ ਮੀਟਿੰਗ ਕਰ ਰਹੀ ਸੀ। ਨਸਰੱਲਾਹ ਨੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਹਿਜ਼ਬੁੱਲਾ ਦੀ ਅਗਵਾਈ ਕੀਤੀ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਕਮਲਾ ਹੈਰਿਸ ਨੇ ਅਮਰੀਕਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਲੈ ਕੇ ਆਖੀ ਵੱਡੀ ਗੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Sunaina

Content Editor

Related News