ਮਹਿੰਗਾਈ ਦੀ ਮਾਰ; ਵਧੀਆਂ ਪੈਟਰੋਲ ਦੀਆਂ ਕੀਮਤਾਂ, 7 ਰੁਪਏ ਮਹਿੰਗਾ ਹੋਇਆ ਡੀਜ਼ਲ
Saturday, Feb 01, 2025 - 09:12 AM (IST)
ਇਸਲਾਮਾਬਾਦ (ਏਜੰਸੀ)- ਅਗਲੇ ਪੰਦਰਵਾੜੇ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ, ਜਿਸ ਨਾਲ ਡੀਜ਼ਲ ਦੀਆਂ ਕੀਮਤਾਂ ਵਿੱਚ 7 ਰੁਪਏ ਦਾ ਵਾਧਾ ਹੋਇਆ ਹੈ। ARY ਨਿਊਜ਼ ਨੇ ਇਹ ਰਿਪੋਰਟ ਦਿੱਤੀ ਹੈ।
ਇਹ ਵੀ ਪੜ੍ਹੋ: ਈਰਾਨ 'ਚ ਲਾਪਤਾ ਹੋਏ 3 ਭਾਰਤੀ
ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ, ਪਾਕਿਸਤਾਨ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 1 ਰੁਪਏ ਦਾ ਵਾਧਾ ਕੀਤਾ ਹੈ, ਜਿਸ ਨਾਲ ਕੀਮਤ 257.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀਆਂ ਕੀਮਤਾਂ 7 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਨਵੀਆਂ ਕੀਮਤਾਂ 267.95 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਜ਼ਿਕਰਯੋਗ ਹੈ ਕਿ, ਪਾਕਿਸਤਾਨ ਸਰਕਾਰ ਨੇ 1 ਜਨਵਰੀ ਨੂੰ ਪੰਦਰਵਾੜੇ ਲਈ ਪੈਟਰੋਲੀਅਮ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ।
ਇਹ ਵੀ ਪੜ੍ਹੋ: ਕੈਨੇਡਾ 'ਚ 6 ਪੰਜਾਬੀ ਨੌਜਵਾਨ ਗ੍ਰਿਫਤਾਰ, ਵਜ੍ਹਾ ਜਾਣ ਹੋ ਜਾਓਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8