ਮਿਸਰ ਦੇ ਸਾਬਕਾ ਰਾਸ਼ਟਰਪਤੀ ਹੁਸਨੀ ਮੁਬਾਰਕ ਦਾ ਦਿਹਾਂਤ: ਸਰਕਾਰੀ ਟੀਵੀ

Tuesday, Feb 25, 2020 - 05:36 PM (IST)

ਮਿਸਰ ਦੇ ਸਾਬਕਾ ਰਾਸ਼ਟਰਪਤੀ ਹੁਸਨੀ ਮੁਬਾਰਕ ਦਾ ਦਿਹਾਂਤ: ਸਰਕਾਰੀ ਟੀਵੀ

ਕਾਹਿਰਾ- ਮਿਸਰ ਦੇ ਸਾਬਕਾ ਰਾਸ਼ਟਰਪਤੀ ਹੁਸਨੀ ਮੁਬਾਰਕ ਦਾ ਦਿਹਾਂਤ ਹੋ ਗਿਆ ਹੈ। ਉਹ 91 ਸਾਲ ਦੇ ਸਨ। ਦੇਸ਼ ਦੇ ਸਰਕਾਰੀ ਟੀਵੀ ਚੈਨਲ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਕਰੀਬਨ ਤਿੰਨ ਦਹਾਕਿਆਂ ਤੱਕ ਸ਼ਾਸਨ ਕਰਨ ਵਾਲੇ ਮੁਬਾਰਕ ਨੂੰ ਦੇਸ਼ ਵਿਚ 18 ਦਿਨਾਂ ਤੱਕ ਚੱਲੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ 11 ਫਰਵਰੀ 2011 ਨੂੰ ਅਸਤੀਫਾ ਦੇਣਾ ਪਿਆ ਸੀ।


author

Baljit Singh

Content Editor

Related News