ਇਮਰਾਨ ਖਾਨ ਨੇ ਲਾਹੌਰ ’ਚ ਮਾਰਚ ਦੀ ਕੀਤੀ ਅਗਵਾਈ, ਗ੍ਰਿਫ਼ਤਾਰੀ ਲਈ ਪਹੁੰਚੀ ਪੁਲਸ

Tuesday, Mar 14, 2023 - 01:56 AM (IST)

ਇਮਰਾਨ ਖਾਨ ਨੇ ਲਾਹੌਰ ’ਚ ਮਾਰਚ ਦੀ ਕੀਤੀ ਅਗਵਾਈ, ਗ੍ਰਿਫ਼ਤਾਰੀ ਲਈ ਪਹੁੰਚੀ ਪੁਲਸ

ਲਾਹੌਰ (ਭਾਸ਼ਾ)-ਇਮਰਾਨ ਖਾਨ ਦੀ ਅਗਵਾਈ ’ਚ ਸੋਮਵਾਰ ਨੂੰ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਨੇ ਮਾਰਚ ਕੱਢਿਆ। ਉਥੇ, ਖਾਨ ਦੇ ਖਿਲਾਫ਼ ਦੋ ਗ਼ੈਰ-ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਇਸਲਾਮਾਬਾਦ ਪੁਲਸ ਇਥੇ ਪਹੁੰਚੀ। ਖਾਨ ਦੇ ਸਮਰਥਕਾਂ ਨੇ ਦਾਤਾ ਦਰਬਾਰ ਲਿਜਾ ਰਹੇ ਕਾਫ਼ਿਲੇ ’ਤੇ ਗੁਲਾਬ ਦੇ ਫੁੱਲ ਸੁੱਟੇ, ਜਿਥੇ ਉਹ ਆਪਣੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸਮਰਥਕਾਂ ਨੂੰ ਸੰਬੋਧਨ ਕਰ ਰਹੇ ਸਨ।

PunjabKesari

ਇਹ ਖ਼ਬਰ ਵੀ ਪੜ੍ਹੋ : ਦਿੱਲੀ ਤੋਂ ਲੁਧਿਆਣੇ ਖਿੱਚ ਲਿਆਈ ਕਿਸਮਤ, ਰਾਤੋ-ਰਾਤ ਬਦਲੇ ਨਸੀਬ, ਬਣਿਆ ਕਰੋੜਪਤੀ (ਵੀਡੀਓ)

ਤੋਸ਼ਾਖਾਨਾ ਮਾਮਲੇ ’ਚ ਅਦਾਲਤ ’ਚ ਪੇਸ਼ ਹੋਣ ਵਿਚ ਅਸਫ਼ਲ ਰਹਿਣ ਅਤੇ ਇਥੇ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਇਕ ਮਹਿਲਾ ਜੱਜ ਨੂੰ ਕਥਿਤ ਤੌਰ ’ਤੇ ਧਮਕੀ ਦੇਣ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਟੈੱਟ ਪੇਪਰ ਮਾਮਲੇ ’ਚ CM ਮਾਨ ਦੇ ਹੁਕਮਾਂ ਤੋਂ ਬਾਅਦ ਵੱਡੀ ਕਾਰਵਾਈ


author

Manoj

Content Editor

Related News