ਇਮਰਾਨ ਖਾਨ ਨੇ ਪਾਲੀਗ੍ਰਾਫ ਟੈਸਟ ਕਰਵਾਉਣ ਤੋਂ ਕੀਤਾ ਇਨਕਾਰ

Thursday, Jul 25, 2024 - 02:39 PM (IST)

ਇਮਰਾਨ ਖਾਨ ਨੇ ਪਾਲੀਗ੍ਰਾਫ ਟੈਸਟ ਕਰਵਾਉਣ ਤੋਂ ਕੀਤਾ ਇਨਕਾਰ

ਗੁਰਦਾਸਪੁਰ/ਇਸਲਾਮਾਬਾਦ (ਵਿਨੋਦ) : ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਲਾਹੌਰ ਪੁਲਸ ਵੱਲੋਂ ਪਿਛਲੇ ਸਾਲ ਦੇਸ਼ ’ਚ ਹੋਈ ਹਿੰਸਾ ਦੀ ਜਾਂਚ ਦੇ ਹਿੱਸੇ ਵਜੋਂ ਪੋਲੀਗ੍ਰਾਫ ਅਤੇ ਵਾਇਸ ਮੈਚਿੰਗ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ- ਹੁਣ ਸ਼ਰਾਬ ਪੀ ਕੇ ਤੇ ਗਲਤ ਢੰਗ ਨਾਲ ਕਾਰ ਪਾਰਕ ਕਰਨ ਵਾਲਿਆਂ ਦੀ ਖੈਰ ਨਹੀਂ!

ਸੂਤਰਾਂ ਅਨੁਸਾਰ ਡੀ.ਐੱਸ.ਪੀ. ਆਸਿਫ਼ ਵੱਲੋਂ ਇਨਸਾਫ਼ ਦਿਵਾਉਣ ਦੀ ਸਹੁੰ ਚੁੱਕਣ ਤੋਂ ਬਾਅਦ ਪੀ.ਟੀ.ਆਈ. ਦੇ ਸੰਸਥਾਪਕ ਇਮਰਾਨ ਖ਼ਾਨ ਨੇ 15 ਮਿੰਟ ਤੱਕ ਪੁਲਸ ਦੇ ਸਵਾਲਾਂ ਦੇ ਜਵਾਬ ਦਿੱਤੇ ਪਰ ਪੰਜਾਬ ਫੋਰੈਂਸਿਕ ਸਾਇੰਸ ਏਜੰਸੀ ਦੀ ਟੀਮ ਨੂੰ ਉਪਰੋਕਤ ਟੈਸਟ ਕਰਵਾਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ 'ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News