ਭਾਰਤੀ ਹਾਈ ਕਮਿਸ਼ਨਰ ਨੇ ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ ਅਤੇ PM ਨਾਲ ਕੀਤੀ ਮੁਲਾਕਾਤ
Wednesday, Oct 02, 2024 - 07:07 PM (IST)
ਕੋਲੰਬੋ (ਏਜੰਸੀ)- ਕੋਲੰਬੋ ਵਿਚ ਭਾਰਤੀ ਹਾਈ ਕਮਿਸ਼ਨਰ ਸੰਤੋਸ਼ ਝਾਅ ਨੇ ਬੁੱਧਵਾਰ ਨੂੰ ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕ ਅਤੇ ਪ੍ਰਧਾਨ ਮੰਤਰੀ ਹਰੀਨੀ ਅਮਰਸੂਰੀਆ ਨਾਲ ਅਧਿਕਾਰਤ ਤੌਰ 'ਤੇ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ: ਜਾਪਾਨੀ ਹਵਾਈ ਅੱਡੇ 'ਤੇ ਫਟਿਆ ਦੂਜੇ ਵਿਸ਼ਵ ਯੁੱਧ ਦੇ ਦੌਰ ਦਾ ਅਮਰੀਕੀ ਬੰਬ, 80 ਉਡਾਣਾਂ ਰੱਦ
ਇੱਕ ਬਿਆਨ ਵਿੱਚ ਕਿਹਾ ਗਿਆ, "ਭਾਰਤ-ਸ਼੍ਰੀਲੰਕਾ ਸਾਂਝੇਦਾਰੀ ਦੀ ਪ੍ਰਗਤੀ 'ਤੇ ਚਰਚਾ ਕੀਤੀ ਗਈ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੋਸਤੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ ਗਈ।" ਭਾਰਤੀ ਰਾਜਦੂਤ ਨੇ ਪ੍ਰਧਾਨ ਮੰਤਰੀ ਡਾ. ਹਰੀਨੀ ਅਮਰਸੂਰੀਆ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਦਫ਼ਤਰ ਵਿੱਚ ਮਹਾਤਮਾ ਗਾਂਧੀ ਦੀ ਤਸਵੀਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਹ ਵੀ ਪੜ੍ਹੋ: NSA ਅਜੀਤ ਡੋਭਾਲ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8