ਪਾਣੀ ''ਚ ਡੁੱਬਣ ਨਾਲ ਭਾਰਤੀ ਵਿਅਕਤੀ ਦੀ ਮੌਤ
Monday, Apr 13, 2026 - 08:25 PM (IST)
ਵੈਨਕੂਵਰ (ਮਲਕੀਤ ਸਿੰਘ)- ਭਾਰਤੀ ਮੂਲ ਦੇ ਇੱਕ ਵਿਅਕਤੀ ਦੀ ਡੂੰਘੇ ਪਾਣੀ ਚ ਡੁੱਬ ਜਾਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਮਿਲੀ ਹੈ ਇੰਜੀਨੀਅਰ ਵਜੋਂ ਸੇਵਾਵਾਂ ਨਿਭਾਉਣ ਵਾਲਾ ਰਾਘਵ ਸੋਨੀ ਨਾਮ ਦਾ ਉਕਤ ਵਿਅਕਤੀ ਤਕਰੀਬਨ 8 ਸਾਲ ਪਹਿਲਾਂ ਭਾਰਤ ਤੋਂ ਕਨੇਡਾ ਆਇਆ ਦੱਸਿਆ ਜਾ ਰਿਹਾ ਹੈ ਉਹ ਭਾਰਤ ਦੇ ਬੇਂਗੂ ਸ਼ਹਿਰ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
