ਇੰਡੋਨੇਸ਼ੀਆ ''ਚ ਲੱਗੇ ਭੂਚਾਲ ਦੇ ਝਟਕੇ

09/19/2019 2:58:52 PM

ਜਕਾਰਤਾ (ਬਿਊਰੋ)— ਇੰਡੋਨੇਸ਼ੀਆ ਵਿਚ ਵੀਰਵਾਰ ਨੂੰ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਵਾਰ ਭੂਚਾਲ ਦੀ ਤੀਬਰਤਾ 6.1 ਸੀ। ਪਿਛਲੇ ਇਕ ਘੰਟੇ ਵਿਚ ਦੋ ਵਾਰ ਇਹ ਝਟਕੇ ਮਹਿਸੂਸ ਕੀਤੇ ਗਏ ਹਨ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ।


Vandana

Content Editor

Related News