ਜਾਪਾਨ ਦੇ ਪ੍ਰਧਾਨ ਮੰਤਰੀ ਨੇ ਹੇਠਲੇ ਸਦਨ ਨੂੰ ਭੰਗ ਕਰਨ ਦਾ ਕੀਤਾ ਐਲਾਨ

09/25/2017 3:49:22 PM

ਟੋਕਿਓ (ਬਿਊਰੋ)— ਜਾਪਾਨ ਦੀ ਇਕ ਨਿਊਜ਼ ਏਜੰਸੀ ਨੇ ਇਹ ਜਾਣਕਾਰੀ ਦਿੱਤੀ ਕਿ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਅਬੇ ਨੇ ਕਿਹਾ ਹੈ ਕਿ ਉਹ ਸੰਸਦ ਦੇ ਹੇਠਲੇ ਸਦਨ ਨੂੰ ਭੰਗ ਕਰਨਗੇ ਅਤੇ ਅਗਲੇ ਮਹੀਨੇ ਚੋਣਾਂ ਕਰਵਾਉਣਗੇ।