ਇਜ਼ਰਾਈਲੀ ਫੌਜ ਦੀ ਚੇਤਾਵਨੀ; ਦੱਖਣੀ ਲੇਬਨਾਨ ਦੇ ਇਲਾਕਿਆਂ ਨੂੰ ਖਾਲ੍ਹੀ ਕਰਨ ਲਈ ਕਿਹਾ
Thursday, Oct 03, 2024 - 04:41 PM (IST)
ਬੇਰੂਤ (ਏਜੰਸੀ)- ਇਜ਼ਰਾਈਲ ਦੀ ਫ਼ੌਜ ਨੇ ਵੀਰਵਾਰ ਨੂੰ ਦੱਖਣੀ ਲੇਬਨਾਨ ਦੇ ਕਸਬਿਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਖੇਤਰਾਂ ਨੂੰ ਖਾਲ੍ਹੀ ਕਰਨ ਦੀ ਚੇਤਾਵਨੀ ਜਾਰੀ ਕੀਤੀ ਹੈ। ਇਹ ਖੇਤਰ 2006 ਦੇ ਯੁੱਧ ਦੇ ਬਾਅਦ ਸੰਯੁਕਤ ਰਾਸ਼ਟਰ ਵੱਲੋਂ ਘੋਸ਼ਿਤ 'ਬਫਰ ਜ਼ੋਨ' ਦੇ ਉੱਤਰ ਵਿਚ ਸਥਿਤ ਹੈ।
ਇਹ ਵੀ ਪੜ੍ਹੋ: ਕੰਬੋਡੀਆ 'ਚ ਧੋਖਾਧੜੀ ਤੋਂ ਬਚਾਏ ਗਏ 67 ਭਾਰਤੀਆਂ ਦੀ ਜਲਦ ਹੋਵੇਗੀ ਵਤਨ ਵਾਪਸੀ
ਚੇਤਾਵਨੀ ਦੱਖਣੀ ਲੇਬਨਾਨ ਵਿੱਚ ਇਜ਼ਰਾਈਲ ਦੀ ਫੌਜੀ ਕਾਰਵਾਈ ਦੇ ਸੰਭਾਵਿਤ ਵਿਸਥਾਰ ਦਾ ਸੰਕੇਤ ਦਿੰਦੀ ਹੈ, ਜੋ ਹੁਣ ਤੱਕ ਸਰਹੱਦੀ ਖੇਤਰਾਂ ਤੱਕ ਹੀ ਸੀਮਿਤ ਸੀ।
ਇਹ ਵੀ ਪੜ੍ਹੋ: ਹਸਪਤਾਲ 'ਚ ਲੱਗੀ ਭਿਆਨਕ ਅੱਗ, ਸਾਹ ਘੁੱਟਣ ਕਾਰਨ 8 ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8