ਇਜ਼ਰਾਈਲ 'ਚ 7 ਜਨਵਰੀ ਤੋਂ ਲਗੇਗਾ ਸਖਤ ਲਾਕਡਾਊਨ
Wednesday, Jan 06, 2021 - 07:30 PM (IST)
ਤੇਲ ਅਵੀਵ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਸਿਹਤ ਮੰਤਰਾਲਾ ਨੇ ਦੇਸ਼ 'ਚ ਸੱਤ ਜਨਵਰੀ ਤੋਂ ਦੋ ਹਫਤਿਆਂ ਦੇ ਸਖਤ ਲਾਕਡਾਊਨ ਲਗਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨੇਤਨਯਾਹੂ ਨੇ ਮੰਗਲਵਾਰ ਨੂੰ ਤੁਰੰਤ ਪੂਰੀ ਤਰ੍ਹਾਂ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ -ਨਾਈਜਰ ’ਚ ਜਾਨਲੇਵਾ ਹਮਲੇ ਪਿੱਛੋਂ ਤਿੰਨ ਦਿਨਾਂ ਕੌਮੀ ਸੋਗ
ਬਿਆਨ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸਿਹਤ ਮੰਤਰੀ ਨਾਲ ਚਰਚਾ ਤੋਂ ਬਾਅਦ ਤੁਰੰਤ ਦੇਸ਼ 'ਚ ਲਾਕਡਾਊਨ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਇਹ ਵੀਰਵਾਰ 7 ਜਨਵਰੀ ਦੀ ਮੱਧ ਰਾਤ ਤੋਂ 14 ਦਿਨਾਂ ਦੀ ਮਿਆਦ ਲਈ ਪ੍ਰਭਾਵੀ ਹੋਵੇਗਾ।
ਇਹ ਵੀ ਪੜ੍ਹੋ -ਵੀਅਤਨਾਮ ਨੇ ਬ੍ਰਿਟੇਨ, ਦਿ. ਅਫਰੀਕਾ ਦੀਆਂ ਉਡਾਣਾਂ ਕੀਤੀਆਂ ਮੁਅੱਤਲ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।