ਇਜ਼ਰਾਈਲ ਦਾ ਈਰਾਨ ''ਤੇ ਵੱਡਾ ਹਮਲਾ, ਅਗਲੇ ਨੋਟਿਸ ਤੱਕ ਹਵਾਈ ਖੇਤਰ ਬੰਦ
Saturday, Feb 28, 2026 - 01:14 PM (IST)
ਇੰਟਰਨੈਸ਼ਨਲ ਡੈਸਕ- ਅੱਜ ਦੀ ਸਵੇਰ ਨੂੰ ਇਜ਼ਰਾਈਲ ਅਤੇ ਈਰਾਨ ਵਿਚਾਲੇ ਤਣਾਅ ਇੱਕ ਬਹੁਤ ਹੀ ਖ਼ਤਰਨਾਕ ਮੋੜ 'ਤੇ ਪਹੁੰਚ ਗਿਆ ਹੈ। ਤਾਜ਼ਾ ਰਿਪੋਰਟਾਂ ਅਨੁਸਾਰ, ਇਜ਼ਰਾਈਲ ਨੇ ਈਰਾਨ ਦੇ ਅੰਦਰ ਫੌਜੀ ਟਿਕਾਣਿਆਂ 'ਤੇ ਸਿੱਧੇ ਹਮਲੇ ਸ਼ੁਰੂ ਕਰ ਦਿੱਤੇ ਹਨ। ਈਰਾਨੀ ਸਰਕਾਰੀ ਮੀਡੀਆ ਅਤੇ ਸਥਾਨਕ ਅਧਿਕਾਰੀਆਂ ਨੇ ਇਨ੍ਹਾਂ ਧਮਾਕਿਆਂ ਦੀ ਪੁਸ਼ਟੀ ਕੀਤੀ ਹੈ।
ਤੇਹਰਾਨ 'ਚ ਦਹਿਸ਼ਤ ਦਾ ਮਾਹੌਲ
ਜੰਗੀ ਗਤੀਵਿਧੀਆਂ ਨੂੰ ਦੇਖਦੇ ਹੋਏ ਈਰਾਨ ਅਤੇ ਇਜ਼ਰਾਈਲ ਨੇ ਆਪਣਾ ਹਵਾਈ ਖੇਤਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਗੁਆਂਢੀ ਦੇਸ਼ ਇਰਾਕ ਨੇ ਵੀ ਸੁਰੱਖਿਆ ਦੇ ਮੱਦੇਨਜ਼ਰ ਆਪਣਾ ਏਅਰਸਪੇਸ ਬੰਦ ਕਰਨ ਦਾ ਐਲਾਨ ਕੀਤਾ ਹੈ। ਖੇਤਰ 'ਚ ਫੌਜੀ ਹਲਚਲ ਬਹੁਤ ਤੇਜ਼ ਹੋ ਗਈ ਹੈ। ਇਹ ਹਵਾਈ ਖੇਤਰ ਅਗਲੇ ਨੋਟਿਸ ਤੱਕ ਬੰਦ ਕਰ ਦਿੱਤੇ ਗਏ ਹਨ।
ਹਵਾਈ ਖੇਤਰ (Airspace) ਕੀਤਾ ਗਿਆ ਬੰਦ
ਜੰਗੀ ਗਤੀਵਿਧੀਆਂ ਨੂੰ ਦੇਖਦੇ ਹੋਏ ਈਰਾਨ ਅਤੇ ਇਜ਼ਰਾਈਲ ਨੇ ਆਪਣਾ ਹਵਾਈ ਖੇਤਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਗੁਆਂਢੀ ਦੇਸ਼ ਇਰਾਕ ਨੇ ਵੀ ਸੁਰੱਖਿਆ ਦੇ ਮੱਦੇਨਜ਼ਰ ਆਪਣਾ ਏਅਰਸਪੇਸ ਬੰਦ ਕਰਨ ਦਾ ਐਲਾਨ ਕੀਤਾ ਹੈ। ਖੇਤਰ 'ਚ ਫੌਜੀ ਹਲਚਲ ਬਹੁਤ ਤੇਜ਼ ਹੋ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
