ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਸੀਰੀਆ ਦੇ 'ਬਫਰ ਜ਼ੋਨ' ਦਾ ਕੀਤਾ ਦੌਰਾ
Wednesday, Dec 18, 2024 - 06:03 PM (IST)
ਯੇਰੂਸ਼ਲਮ (ਏਜੰਸੀ) : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਮੰਗਲਵਾਰ ਨੂੰ ਸੀਰੀਆ ਨਾਲ ਲੱਗਦੇ ‘ਬਫਰ ਜ਼ੋਨ’ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ: ਪਾਕਿਸਤਾਨ ਨੇ ਕਟਾਸ ਰਾਜ ਮੰਦਰ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਨੂੰ ਜਾਰੀ ਕੀਤੇ 84 ਵੀਜ਼ੇ
ਨੇਤਨਯਾਹੂ, ਸੀਰੀਆ ਵਿੱਚ ਬਸ਼ਰ ਅਲ-ਅਸਦ ਦੀ ਸਰਕਾਰ ਦੇ ਬੇਦਖਲ ਹੋਣ ਤੋਂ ਬਾਅਦ ਪਿਛਲੇ ਕੁਝ ਦਿਨਾਂ ਵਿੱਚ ਇਜ਼ਰਾਈਲ ਵੱਲੋਂ ਕਬਜ਼ੇ ਵਿਚ ਲਏ ਗਏ ‘ਬਫਰ ਜ਼ੋਨ’ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਇਹ ਪਹਿਲੀ ਵਾਰ ਹੈ ਜਦੋਂ ਕੋਈ ਇਜ਼ਰਾਈਲੀ ਨੇਤਾ ਸੀਰੀਆ ਦੇ ਖੇਤਰ ਵਿੱਚ ਦਾਖਲ ਹੋਇਆ ਹੈ।
ਇਹ ਵੀ ਪੜ੍ਹੋ: ਟਰੰਪ ਦੀ ਧਮਕੀ ਤੋਂ ਡਰਿਆ ਕੈਨੇਡਾ, ਸਰਹੱਦ ਨੂੰ ਸੁਰੱਖਿਅਤ ਕਰਨ ਲਈ ਬਣਾ ਰਿਹੈ ਇਹ Plan
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8