ਇਟਲੀ : 1984 ਦੇ ਸ਼ਹੀਦਾਂ ਦੀ ਯਾਦ ''ਚ ਗੁਰਦੁਆਰਾ ਸਾਹਿਬ ਵਿਖੇ ਤਿੰਨ ਰੌਜ਼ਾ ਸ਼ਹੀਦੀ ਸਮਾਗਮ

Tuesday, Jun 08, 2021 - 01:19 PM (IST)

ਇਟਲੀ : 1984 ਦੇ ਸ਼ਹੀਦਾਂ ਦੀ ਯਾਦ ''ਚ ਗੁਰਦੁਆਰਾ ਸਾਹਿਬ ਵਿਖੇ ਤਿੰਨ ਰੌਜ਼ਾ ਸ਼ਹੀਦੀ ਸਮਾਗਮ

ਰੋਮ (ਕੈਂਥ): ਗੁਰਦੁਆਰਾ ਬਾਬਾ ਮੱਖਣ ਸਾਹ ਲੁਬਾਣਾ ਸਿੱਖ ਸੈਟਰ ਬੋਰਗੋਸੰਨਜਾਕਮੋ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਜੂਨ 1984 ਵਿਚ ਸ਼ਹੀਦ ਹੋਏ ਸਮੂਹ ਸਿੰਘ, ਸਿੰਘਣੀਆਂ ਅਤੇ ਬੱਚਿਆਂ ਦੀ ਯਾਦ ਵਿਚ ਤਿੰਨ ਰੌਜ਼ਾ ਸ਼ਹੀਦੀ ਸਮਾਗਮ ਕਰਵਾਏ ਗਏ।

PunjabKesari

ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਇੰਦਰਜੀਤ ਸਿੰਘ ਅਤੇ ਭਾਈ ਮਸਤਾਨ ਸਿੰਘ ਦੇ ਜੱਥੇ ਨੇ ਕੀਰਤਨ ਦੀਵਾਨਾ ਦੀ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।


author

Vandana

Content Editor

Related News