ਸਾਬਕਾ ਉਪ ਰਾਸ਼ਟਰਪਤੀ ਹੈਰਿਸ ਦੀ ‘ਸੀਕ੍ਰੇਟ ਸਰਵਿਸ’ ਸੁਰੱਖਿਆ ਲਈ ਗਈ ਵਾਪਸ
Saturday, Aug 30, 2025 - 10:23 AM (IST)

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ‘ਸੀਕ੍ਰੇਟ ਸਰਵਿਸ’ ਸੁਰੱਖਿਆ ਵਾਪਸ ਲੈ ਲਈ ਹੈ। ਸਾਬਕਾ ਉਪ ਰਾਸ਼ਟਰਪਤੀਆਂ ਨੂੰ ਅਹੁਦਾ ਛੱਡਣ ਤੋਂ ਬਾਅਦ ਵੱਧ ਤੋਂ ਵੱਧ 6 ਮਹੀਨੇ ਤੱਕ ਸੰਘੀ ਸਰਕਾਰ ਦੀ ਸੁਰੱਖਿਆ ਮਿਲਦੀ ਹੈ, ਜਦੋਂ ਕਿ ਸਾਬਕਾ ਰਾਸ਼ਟਰਪਤੀਆਂ ਨੂੰ ਜੀਵਨ ਭਰ ਦੀ ਸੁਰੱਖਿਆ ਮਿਲਦੀ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਤਤਕਾਲੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਗੁਪਤ ਤਰੀਕੇ ਨਾਲ ਇਕ ਨਿਰਦੇਸ਼ ’ਤੇ ਦਸਤਖਤ ਕੀਤੇ ਸਨ, ਜਿਸ ਤਹਿਤ ਹੈਰਿਸ ਦੀ ਸੁਰੱਖਿਆ 6 ਮਹੀਨੇ ਤੋਂ ਵੱਧ ਸਮੇਂ ਤੱਕ ਵਧਾ ਦਿੱਤੀ ਗਈ ਸੀ।
ਇਹ ਵੀ ਪੜ੍ਹੋ- ''ਭਾਰਤ, ਤੁਸੀਂ ਤਾਨਾਸ਼ਾਹਾਂ ਨੂੰ ਮਿਲ ਰਹੇ ਹੋ...!'', ਟਰੰਪ ਦੇ ਵਪਾਰਕ ਸਲਾਹਕਾਰ ਨਵਾਰੋ ਦਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e