ਸਿੱਖ ਭਾਈਚਾਰੇ ਲਈ ਮਾਣ ਦੀ ਗੱਲ, ਕੈਨਬਰਾ ਵਿਖੇ ਪਾਰਲੀਮੈਂਟ ਨੇੜੇ ਸਜਾਏ ਗਏ ਕੇਸਰੀ 'ਨਿਸ਼ਾਨ ਸਾਹਿਬ'

Monday, Apr 03, 2023 - 03:37 PM (IST)

ਸਿੱਖ ਭਾਈਚਾਰੇ ਲਈ ਮਾਣ ਦੀ ਗੱਲ, ਕੈਨਬਰਾ ਵਿਖੇ ਪਾਰਲੀਮੈਂਟ ਨੇੜੇ ਸਜਾਏ ਗਏ ਕੇਸਰੀ 'ਨਿਸ਼ਾਨ ਸਾਹਿਬ'

ਸਿਡਨੀ- ਅੱਜ ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਖੇ ਪਾਰਲੀਮੈਂਟ ਨੇੜੇ ਵੱਖ-ਵੱਖ ਥਾਵਾਂ 'ਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਖਾਲਸੇ ਦੇ ਜਨਮ ਦੀ ਖੁਸ਼ੀ ਵਿੱਚ ਕੇਸਰੀ ਨਿਸ਼ਾਨ ਸਾਹਿਬ ਸਾਰੇ ਸ਼ਹਿਰ ਵਿਚ ਲਵਾਏ ਗਏ। ਇਹ ਸਿੱਖ ਭਾਈਚਾਰੇ ਲਈ ਬਹੁਤ ਮਾਣ ਦੀ ਗੱਲ ਹੈ। ਇਸਦਾ ਸਿਹਰਾ ਸਾਰੇ ਕੈਨਬਰਾ ਵਿਚ ਵਸਦੇ ਸਿੱਖਾਂ ਨੂੰ ਜਾਂਦਾ ਹੈ ਜੋ ਰਲ ਮਿਲ ਕੇ (Capital City of Australia) ਕੈਨਬਰਾ ਸਿੱਖ ਐਸੋਈਏਸ਼ਨ ਗੁਰਦੁਆਰਾ ਸਾਹਿਬ ਕੈਨਬਰਾ ਦਾ ਸਾਥ ਦੇ ਰਹੇ ਹਨ ।

PunjabKesari

PunjabKesari
 

ਪੜ੍ਹੋ ਇਹ ਅਹਿਮ ਖ਼ਬਰ-100 ਸਾਲਾਂ ਤੋਂ 'ਪਿਆਨੋ' ਵਜਾ ਰਹੀ ਹੈ ਇਹ ਮਹਿਲਾ, ਹਜ਼ਾਰਾਂ ਪ੍ਰਸ਼ੰਸਕ ਕਰਦੇ ਹਨ ਫਾਲੋ

PunjabKesari

PunjabKesari

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News