ਲੰਡਨ ''ਚ ਭਾਰਤੀ ਅੰਬੈਸੀ ''ਤੇ ਖ਼ਾਲਿਸਤਾਨ ਸਮਰਥਕਾਂ ਨੇ ਕੀਤਾ ਹਮਲਾ, ਉਤਾਰਿਆ ਤਿਰੰਗਾ

Sunday, Mar 19, 2023 - 11:13 PM (IST)

ਲੰਡਨ ''ਚ ਭਾਰਤੀ ਅੰਬੈਸੀ ''ਤੇ ਖ਼ਾਲਿਸਤਾਨ ਸਮਰਥਕਾਂ ਨੇ ਕੀਤਾ ਹਮਲਾ, ਉਤਾਰਿਆ ਤਿਰੰਗਾ

ਲੰਡਨ : ਬੀਤੇ ਦਿਨੀਂ ਪੰਜਾਬ ਪੁਲਸ ਵੱਲੋਂ ਖ਼ਾਲਿਸਤਾਨ ਦੇ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਦੇ ਸਮਰਥਕਾਂ ਦੀ ਹੋਈ ਗ੍ਰਿਫ਼ਤਾਰੀ ਦੇ ਰੋਸ ਵਿਚ ਲੰਡਨ 'ਚ ਇਕੱਠੇ ਹੋਏ ਖ਼ਾਲਿਸਤਾਨੀ ਸਮਰਥਕਾਂ ਨੇ ਭਾਰਤੀ ਅੰਬੈਸੀ 'ਤੇ ਹਮਲਾ ਕਰਕੇ ਤਿਰੰਗੇ ਨੂੰ ਉਤਾਰ ਦਿੱਤਾ। ਇਹ ਸਾਰੀ ਘਟਨਾ ਉੱਥੇ ਮੌਜੂਦ ਸਟਾਫ਼ ਤੇ ਪੁਲਸ ਮੂਕ ਦਰਸ਼ਕ ਬਣ ਕੇ ਵੇਖਦੀ ਰਹੀ। ਪੁਲਸ ਵੱਲੋਂ ਕਿਸੇ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਸਮਾਚਾਰ ਨਹੀਂ ਹੈ।

ਇਹ ਵੀ ਪੜ੍ਹੋ : ਅਮਰੀਕਾ ਕਰੇਗਾ ਚੀਨੀ ਏਅਰਲਾਈਨਜ਼ ਕੰਪਨੀਆਂ ਨੂੰ ਬੈਨ, ਰੂਸੀ ਹਵਾਈ ਖੇਤਰ ਦੀ ਵਰਤੋਂ 'ਤੇ ਵੀ ਲੱਗੇਗੀ ਰੋਕ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News