ਇਕਵਾਡੋਰ ਵਿਚ 6.2 ਦੀ ਤੀਬਰਤਾ ਵਾਲੇ ਭੂਚਾਲ ਦੇ ਲੱਗੇ ਝਟਕੇ

03/31/2019 4:42:04 PM

ਵਾਸ਼ਿੰਗਟਨ (ਏ.ਐਫ.ਪੀ.)- ਇਕਵਾਡੋਰ ਦੇ ਕੰਢੇ 'ਤੇ ਐਤਵਾਰ ਨੂੰ ਤੜਕੇ 6.2 ਦੀ ਤੀਬਰਤਾ ਵਾਲਾ ਸ਼ਕਤੀਸ਼ਾਲੀ ਭੂਚਾਲ ਆਇਆ। ਅਮਰੀਕੀ ਭੂ ਵਿਗਿਆਨੀ ਸਰਵੇਖਣ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਭੂਚਾਲ ਤੋਂ ਤੁਰੰਤ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ ਅਤੇ ਨਾ ਹੀ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ। ਏਜੰਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਪ੍ਰਸ਼ਾਂਤ ਮਹਾਸਾਗਰ ਵਿਚ 18.5 ਕਿਲੋਮੀਟਰ ਦੀ ਡੂੰਘਾਈ ਵਿਚ ਸੀ।

Sunny Mehra

This news is Content Editor Sunny Mehra